ਹਿਊਸਟਨ ਦੇ ਰਿਹਾਇਸ਼ੀ ਕੰਪਲੈਕਸ ਵਿੱਚ ਫਾਇਰਿੰਗ ,ਪੁਲਿਸ ਅਫਸਰ ਦੀ ਮੌਤ
ਕੈਲੀਫੋਰਨੀਆਂ – ਟੈਕਸਾਸ ਦੇ ਹਿਊਸਟਨ ਵਿੱਚ ਇੱਕ ਰਿਹਾਇਸੀ ਕੰਪਲੈਕਸ ਵਿੱਚ ਹੋਈ ਗੋਲੀਬਾਰੀ ਵਿੱਚ ਇੱਕ ਪੁਲਿਸ ਅਧਿਕਾਰੀ ਦੀ ਮੌਤ ਹੋਣ ਦੀ ਘਟਨਾ ਵਾਪਰੀ ਹੈ।ਅਧਿਕਾਰੀਆਂ ਨੇ ਇਸ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਕ ਪੁਲਿਸ ਅਧਿਕਾਰੀ ਨੂੰ ਇੱਕ ਅਪਾਰਟਮੈਂਟ ਕੰਪਲੈਕਸ ਵਿੱਚ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਜਦਕਿ ਇੱਕ ਹੋਰ ਜ਼ਖਮੀ ਹੋ ਗਿਆ ਹੈ। ਹਿਊਸਟਨ ਦੇ ਪੁਲਿਸ […]




