ਭਾਈ ਲੌਂਗਵਾਲ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਗੁਰਦੁਆਰਾ ਸਾਹਿਬ ਦਾ ਰਾਹ ਖਲ੍ਹਣ ਸਬੰਧੀ ਪੱਤਰ ਲਿਖਿਆ
ਅੰਮ੍ਰਿਤਸਰ – ਸ਼੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗਬਿੰਦ ਸਿੰਘ ਲੌਂਗਵਾਲ ਨੇ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਲਖਨਊ ’ਚ ਪੈਂਦੇ ਪਿੰਡ ਮੈਂਮਰਾ ਵਿਖੇ 1958 ਤੋਂ ਹੋਂਦ ’ਚ ਆਏ ਪੁਰਾਤਨ ਗੁਰਦੁਆਰਾ ਸਾਹਿਬ ਦਾ ਰਸਤਾ ਬੰਦ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਯਗੀ ਸਰਕਾਰ ਨੂੰ ਸਿੱਖ ਭਾਵਨਾਵਾਂ ਦਾ ਖ਼ਿਆਲ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ […]




