May 11, 2026

ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਵੱਲੋਂ ਕਿਸਾਨਾਂ ਦਾ ਦੰਡਿਤ ਵਿਆਜ ਮੁਆਫ ਕਰਨ ਦਾ ਫੈਸਲਾ: ਰੰਧਾਵਾ

69000 ਕਰਜ਼ਦਾਰ ਕਿਸਾਨਾਂ ਨੂੰ 61.49 ਕਰੜ ਰੁਪਏ ਦੇ ਦੰਡਿਤ ਵਿਆਜ ਦੀ ਮਿਲੇਗੀ ਰਾਹਤ ਚੰਡੀਗੜ੍ਹ – ਕਵਿਡ-19 ਮਹਾਂਮਾਰੀ ਅਤੇ ਪੰਜਾਬ ਦੇ ਕਿਸਾਨਾਂ ਦੀ ਵਿੱਤੀ ਹਾਲਤ ਨੂੰ ਧਿਆਨ ਵਿੱਚ ਰੱਖਦੇ ਹਏ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ (ਪੀ.ਏ.ਡੀ.ਬੀਜ਼) ਵੱਲੋਂ ਸਾਉਣੀ 2020 ਦੀ ਵਸੂਲੀ ਮੁਹਿੰਮ ਦੌਰਾਨ ਕਿਸਾਨਾਂ ਨੂੰ ਦੰਡਿਤ ਵਿਆਜ ਮੁਆਫ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ […]

ਨਵੀਂ ਐਸ.ਸੀ. ਸਕਾਲਰਸ਼ਿਪ ਸਕੀਮ ਸ਼ੁਰੂ ਕਰਨ ’ਤੇ ਐਸ.ਸੀ./ਬੀ.ਸੀ. ਮੰਤਰੀਆਂ ਤੇ ਵਿਧਾਇਕਾਂ ਨੇ ਕੀਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕੀਤਾ ਧੰਨਵਾਦ

ਚੰਡੀਗੜ – ਪੰਜਾਬ ਦੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਐਸ.ਸੀ. ਵਿਦਿਆਰਥੀਆਂ ਲਈ ਡਾ. ਬੀ.ਆਰ. ਅੰਬੇਡਕਰ ਐਸ.ਸੀ. ਪੋਸਟ ਮੈਟਿ੍ਰਕ ਸਕਾਰਲਸ਼ਿਪ ਸਕੀਮ ਸ਼ੁਰੂ ਕਰਨ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ।ਅੱਜ ਪੰਜਾਬ ਵਿਧਾਨ ਸਭਾ ’ਚ ਕੀਤੀ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ […]

ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਲ ਗੱਡੀਆਂ ‘ਤੇ ਰੋਕ ਹਟਾਉਣ ਲਈ ਕਿਸਾਨ ਜਥੇਬੰਦੀਆਂ ਦੇ ਫੈਸਲੇ ਦਾ ਸੁਆਗਤ

ਕਿਸਾਨ ਯੂਨੀਅਨਾਂ ਨੂੰ ਤਿਉਹਾਰਾਂ ਦੇ ਮੌਕੇ ਘਰ ਆਉਣ ਵਾਲੇ ਪੰਜਾਬੀਆਂ ਦੀ ਮਦਦ ਲਈ ਮੁਸਾਫਿਰ ਰੇਲ ਗੱਡੀਆਂ ਵੀ ਲੰਘਾਉਣ ਦੇਣ ਲਈ ਆਖਿਆ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਯੂਨੀਅਨਾਂ ਵੱਲੋਂ ਮਾਲ ਗੱਡੀਆਂ ਲੰਘਾਉਣ ਦੀ ਇਜਾਜ਼ਤ ਦੇਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਸੂਬੇ ਦੇ ਅਰਥਚਾਰੇ ਅਤੇ ਇਸ ਦੀ ਪੁਨਰ-ਸੁਰਜੀਤੀ ਦੇ […]