ਕੀ ਤੁਸੀਂ ਕਿਸਾਨਾਂ ਨਾਲ ਹੋ ਜਾਂ ਖਿਲਾਫ? ਕੈਪਟਨ ਅਮਰਿੰਦਰ ਸਿੰਘ ਨੇ ਕੇਜਰੀਵਾਲ ਨੂੰ ਪੰਜਾਬ ਦੇ ਸੋਧ ਬਿੱਲਾਂ ਉਤੇ ਕੀਤੇ ਸਵਾਲਾਂ ਤੋਂ ਬਾਅਦ ਪੁੱਛਿਆ
ਤੁਹਾਨੂੰ ਦੋਸ਼ ਨਹੀਂ ਦੇ ਸਕਦੇ ਕਿਉਂ ਜੋ ਤੁਸੀ ਅਸਲ ਵਿੱਚ ਸੂਬੇ ਦੇ ਮੁੱਖ ਮੰਤਰੀ ਨਹੀਂ ਹੋ; ਕੈਪਟਨ ਅਮਰਿੰਦਰ ਸਿੰਘ ਨੇ ਕੇਜਰੀਵਾਲ ‘ਤੇ ਚੁਟਕੀ ਲੈਂਦਿਆ ਆਖਿਆ ਚੰਡੀਗੜ੍ਹ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸੰਵਿਧਾਨਕ ਤੇ ਕਾਨੂੰਨੀ ਉਪਬੰਧਾਂ ਨੂੰ ਪੜਚੋਲਣ ਤੋਂ ਬਿਨਾਂ ਪੰਜਾਬ ਵਿਧਾਨ ਸਭਾ ਵਿੱਚ ਕੱਲ੍ਹ ਪਾਸ ਕੀਤੇ ਸੋਧ ਬਿੱਲਾਂ ਦੀ ਕਾਨੂੰਨੀ ਹੈਸੀਅਤ ਉਤੇ […]




