ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਦੀ ਪ੍ਰਗਤੀ ਦੇ ਮੁਲਾਂਕਣ ਲਈ ਅੱਜ ਮਿਲਣਗੇ ਮਾਪੇ ਤੇ ਅਧਿਆਪਕ
ਪੰਜਾਬ ਦੇ ਪ੍ਰੀ-ਪ੍ਰਾਇਮਰੀ ਵਿੱਚ ਪੜ੍ਹਦੇ 2.25 ਲੱਖ ਬੱਚਿਆˆ ਦਾ ਮੁਲਾਂਕਣ ਯੋਜਨਾਬੰਦ ਤਰੀਕੇ ਨਾਲ ਕੀਤਾ ਜਾਵੇਗਾ : ਸਿੱਖਿਆ ਸਕੱਤਰ ਐਸ਼.ਏ.ਐਸ. ਨਗਰ – ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਸਰਕਾਰੀ ਸਕੂਲਾਂ ਦੀਆਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ 2.25 ਲੱਖ ਬੱਚਿਆਂ ਦੀ ਪ੍ਰਗਤੀ ਦੇ ਮੁਲਾਂਕਣ ਲਈ ਭਲਕੇ 22 ਤੇ 23 ਅਕਤੂਬਰ ਨੂੰ ਮਾਪੇ-ਅਧਿਆਪਕ ਮਿਲਣੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸਿੱਖਿਆ […]




