ਸੁਖਜਿੰਦਰ ਸਿੰਘ ਰੰਧਾਵਾ ਨੇ ਵਿਧਾਨ ਸਭਾ ‘ਚ ਲਿਆਂਦੇ ਖੇਤੀਬਾੜੀ ਬਿੱਲਾਂ ‘ਤੇ ਬਹਿਸ ਦੌਰਾਨ ਕੇਂਦਰ ਸਰਕਾਰ ਨੂੰ ਲਾਏ ਰਗੜੇ
ਪਾਣੀਆਂ ਦੇ ਬਿੱਲ ਰੱਦ ਕਰਨ ਤੋਂ ਬਾਅਦ ਅੱਜ ਖੇਤੀ ਬਿੱਲ ਲਿਆ ਕੇ ਕੈਪਟਨ ਨੇ ਮੁੜ ਪੰਜਾਬ ਨੂੰ ਸਮਰਪਿਤ ਹੋਣ ਦਾ ਸਬੂਤ ਦਿੱਤਾ ਚੰਡੀਗੜ – ਸਰਹੱਦੀ ਸੂਬੇ ਪੰਜਾਬ ਨੂੰ ਉਨਾ ਖਤਰਾ ਗੁਆਂਢੀ ਮੁਲਕਾਂ ਤੋਂ ਨਹੀਂ ਜਿੰਨਾ ਖਤਰਾ ਮੋਦੀ ਸਰਕਾਰ ਤੋਂ ਹੈ। ਕੇਂਦਰ ਸਰਕਾਰ ਨੇ ਕੋਵਿਡ-19 ਮਹਾਾਂਮਾਰੀ ਦੀ ਆੜ ਵਿੱਚ ਤਿੰਨ ਕਿਸਾਨ ਵਿਰੋਧੀ ਕਾਨੂੰਨ ਬਣਾ ਕੇ ਕਿਸਾਨਾਂ, […]




