May 7, 2026

ਵਿਜੀਲੈਂਸ ਵਲੋਂ ਨਗਰ ਨਿਗਮ ਦਾ ਸੈਨਟਰੀ ਇੰਸਪੈਕਟਰ 5000 ਰੁਪਏ ਰਿਸ਼ਵਤ ਲੈਂਦਾ ਕਾਬੂ

ਇੱਕ ਹੋਰ ਸਹਿ ਦੋਸ਼ੀ ਮੁਲਾਜ਼ਮ ਖਿਲਾਫ ਵੱਖ ਪਰਚਾ ਦਰਜ ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਨਗਰ ਨਿਗਮ ਅੰਮ੍ਰਿਤਸਰ ਵਿਖੇ ਤਾਇਨਾਤ ਸੈਨਟਰੀ ਇੰਸਪੈਕਟਰ ਹਰਜਿੰਦਰ ਸਿੰਘ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ ਜਦਕਿ ਉਥੋਂ ਦੇ ਹੀ ਇੱਕ ਹੋਰ ਮੁਲਾਜ਼ਮ ਖਿਲਾਫ ਵੀ ਕੇਸ ਦਰਜ ਕਰਕੇ ਭਾਲ ਕੀਤੀ ਜਾ ਰਹੀ […]

ਭਾਰਤ ਤੇ ਆਸਟਰੇਲੀਆ ਵਿਚਾਲੇ ਤੀਜਾ ਇਕ ਰੋਜ਼ਾ ਮੈਚ ਅੱਜ

ਕੈਨਬਰਾ – ਆਸਟਰੇਲੀਆ ਤੋਂ ਪਹਿਲੇ ਦੋ ਮੈਚਾਂ ਵਿਚ ਹਾਰ ਦਾ ਸਾਹਮਣਾ ਕਰ ਚੁੱਕੀ ਭਾਰਤੀ ਕ੍ਰਿਕਟ ਟੀਮ ਭਲਕੇ ਆਸਟਰੇਲੀਆ ਖ਼ਿਲਾਫ਼ ਤੀਜਾ ਤੇ ਲੜੀ ਦਾ ਆਖਰੀ ਇਕ ਦਿਨਾ ਮੈਚ ਖੇਡੇਗੀ। ਭਾਰਤੀ ਟੀਮ ਇਹ ਮੈਚ ਜਿੱਤ ਕੇ ਮੇਜ਼ਬਾਨ ਟੀਮ ਨੂੰ ਲੜੀ ਵਿਚ ਹੂੰਝਾ ਫੇਰ ਜਿੱਤ ਹਾਸਲ ਕਰਨ ਤੋਂ ਰੋਕਣ ਦਾ ਯਤਨ ਕਰੇਗੀ। ਭਾਰਤੀ ਟੀਮ ਨੂੰ ਅਗਲੇ ਮੈਚਾਂ ਵਿਚ […]

ਟਰੰਪ ਦੇ ਵਿਗਿਆਨਿਕ ਸਲਾਹਕਾਰ ਦੇ ਰਹੇ ਹਨ ਨੌਕਰੀ ਤੋਂ ਅਸਤੀਫ਼ਾ

ਕੈਲੇਫੋਰਨੀਆ – ਰਾਸ਼ਟਰਪਤੀ ਡੋਨਾਲਡ ਟਰੰਪ ਦੇ ਵਿਗਿਆਨਿਕ ਸਲਾਹਕਾਰ ਡਾ. ਸਕਾਟ ਐਟਲਸ, ਜੋ ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਕਾਬੂ ਕਰਨ ਲਈ ਸਲਾਹਕਾਰ ਸਨ, ਆਪਣਾ ਵ੍ਹਾਈਟ ਹਾਊਸ ਦਾ ਇਹ ਅਹੁਦਾ ਛੱਡ ਰਹੇ ਹਨ। ਇਸ ਸੰਬੰਧੀ ਵ੍ਹਾਈਟ ਹਾਊਸ ਦੇ ਇੱਕ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਸਟੈਨਫੋਰਡ ਯੂਨੀਵਰਸਿਟੀ ਦੇ ਨਿਊਰੋਰੇਡੀਓਲੋਜਿਸਟ, ਜਿਨ੍ਹਾਂ ਕੋਲ ਜਨਤਕ ਸਿਹਤ ਜਾਂ ਛੂਤ ਦੀਆਂ ਬਿਮਾਰੀਆਂ ਦਾ […]