ਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਰੋਸ਼ ਮੁਜ਼ਾਹਰਿਆਂ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ
ਵਿਸ਼ੇਸ਼ ਸੈਸ਼ਨ ਦੇ ਪਹਿਲੇ ਦਿਨ ਵਿਧਾਨ ਸਭਾ ਵੱਲੋਂ ਉੱਘੀਆਂ ਸ਼ਖ਼ਸੀਅਤਾਂ ਨੂੰ ਵੀ ਸ਼ਰਧਾਂਜਲੀ ਚੰਡੀਗੜ – 15ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ (ਵਿਸ਼ੇਸ਼) ਸੈਸ਼ਨ ਦੇ ਪਹਿਲੇ ਦਿਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸਦਨ ਨੇ ਸੋਮਵਾਰ ਨੂੰ ਉਨਾਂ ਸਾਰੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜੋ ਕਿ ਕੇਂਦਰ ਸਰਕਾਰ ਦੇ ਕਾਲੇ ਖੇਤੀਬਾੜੀ ਕਾਨੂੰਨਾਂ […]




