May 11, 2026

ਹਰਿਆਣਾ ਦੇ ਰਾਜਪਾਲ ਗੁਰੂ ਜੰਭੇਸ਼ਵਰ ਵਿਗਿਆਨ ਅਤੇ ਤਕਨਾਲੋਜੀ ਯੂਨੀਵਰਸਿਟੀ ਦੇ 25 ਸਾਲ ਪੂਰੇ ਹੋਣ ‘ਤੇ ਸੂਬਾ ਵਾਸੀਆਂ ਤੇ ਯੂਨੀਵਰਸਿਟੀ ਪਰਿਵਾਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ

ਚੰਡੀਗੜ – ਹਰਿਆਣਾ ਦੇ ਰਾਜਪਾਲ ਸ੍ਰੀ ਸਤਅਦੇਵ ਨਰਾਇਣ ਆਰਿਆ ਨੇ ਕਿਹਾ ਕਿ ਗੁਰੂ ਜੰਭੇਸ਼ਵਰ ਵਿਗਿਆਨ ਅਤੇ ਤਕਨਾਲੋਜੀ ਯੂਨੀਵਰਸਿਟੀ, ਹਿਸਾਰ ਨੇ ਬਹੁਤ ਘੱਟ ਸਮੇਂ ਵਿਚ ਹੀ ਤਕਨੀਕੀ ਦੇ ਖੇਤਰ ਵਿਚ ਕੌਮਾਂਤਰੀ ਪੱਧਰ ‘ਤੇ ਪਹਿਚਾਣ ਬਣਾਈ ਹੈ|ਸ੍ਰੀ ਆਰਿਆ ਅੱਜ ਯੂਨੀਵਰਸਿਟੀ ਦੀ ਸਿਲਵਰ ਜੈਯੰਤੀ ਸਮਾਰੋਹ ਮੌਕੇ ‘ਤੇ ਵੀਡੀਓ ਕਾਨਫ੍ਰੈਸਿੰਗ ਰਾਹੀਂ ਚੰਡੀਗੜ ਤੋਂ ਯੂਨੀਵਰਸਿਟੀ ਦੇ ਪ੍ਰੋਫੈਸਰ, ਅਧਿਆਪਕ ਤੇ ਵਿਦਿਆਰਥੀਆਂ […]

ਕਿਸਾਨਾਂ ਦਾ ਧਰਨਾ ਜਾਰੀ, ਵੱਖ ਵੱਖ ਜਥੇਬੰਦੀਆਂ ਵਲੋਂ ਹਮਾਇਤ

ਐਸ.ਏ.ਐਸ.ਨਗਰ – ਕਿਸਾਨਾਂ ਵਲੋਂ ਰਾਏਪੁਰ ਕਲਾਂ ਰਿਲਾਇੰਸ ਪੰਪ ਤੇ ਚੱਲ ਰਹੇ ਨਿਰੰਤਰ ਧਰਨੇ ਨੂੰ ਵੱਖ-ਵੱਖ ਜਥੇਬੰਦੀਆਂ ਨੇ ਹਮਾਇਤ ਦਿੱਤੀ ਹੈ| ਇਸ ਮੌਕੇ ਸੀਟੀਯੂ ਪੰਜਾਬ ਦੇ ਸੀਨੀਅਰ ਆਗੂ ਕਾਮਰੇਡ ਸੱਜਣ ਸਿੰਘ ਨੇ ਧਰਨੇ ਵਿੱਚ ਸ਼ਮੂਲੀਅਤ ਕੀਤੀ| ਉਨ੍ਹਾਂ ਇਸ ਮੌਕੇ ਕਿਸਾਨਾਂ ਦੀ ਹਮਾਇਤ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਖੇਤੀ ਸਬੰਧੀ ਕਾਲੇ ਕਾਨੂੰਨ ਲਿਆ ਕੇ ਕਿਸਾਨਾਂ […]

ਟੋਰਾਂਟੋ ਦੇ ਕਈ ਹਸਪਤਾਲਾਂ ਦਾ ਸਟਾਫ ਹੋਇਆ ਕੋਰੋਨਾ ਪੀੜਤ

ਟੋਰਾਂਟੋ – ਪਿਛਲੇ ਦਿਨੀਂ ਟੋਰਾਂਟੋ ਦੇ ਹਸਪਤਾਲਾਂ ਵਿਚ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਤੇ ਕਿਹਾ ਜਾ ਰਿਹਾ ਹੈ ਕਿ 31 ਮਰੀਜ਼ ਤੇ ਸਟਾਫ਼ ਮੈਂਬਰ ਕੋਰੋਨਾ ਦੀ ਲਪੇਟ ਵਿਚ ਆਏ ਹਨ| ਯੂਨਿਟੀ ਸਿਹਤ ਅਧਿਕਾਰੀ ਰੋਬਿਨ ਕਾਕਸ ਨੇ ਦੱਸਿਆ ਕਿ ਸੈਂਟ ਜੋਸਫ ਸਿਹਤ ਵਿਭਾਗ ਵਿਚ ਇਸ ਸਮੇਂ 16 ਮਰੀਜ਼ ਕੋਰੋਨਾ ਦੇ ਇਲਾਜ ਅਧੀਨ ਹਨ ਤੇ ਸੰਭਾਵਨਾ […]