May 11, 2026

7 ਮਹੀਨਿਆਂ ਬਾਅਦ ਕਈ ਸੂਬਿਆਂ ਵਿੱਚ ਖੁੱਲ੍ਹੇ ਸਕੂਲ

ਨਵੀਂ ਦਿੱਲੀ – ਕੋਰੋਨਾ ਵਾਇਰਸ ਮਹਾਮਾਰੀ ਦਾ ਕਹਿਰ ਦੁਨੀਆ ਭਰ ਦੇ ਤਮਾਮ ਦੇਸ਼ਾਂ ਦੇ ਨਾਲ-ਨਾਲ ਭਾਰਤ ਵਿੱਚ ਵੀ ਹੈ| ਵਾਇਰਸ ਨੂੰ ਰੋਕਣ ਲਈ ਲਾਈ ਗਈ ਤਾਲਾਬੰਦੀ ਕਾਰਨ ਦੇਸ਼ ਭਰ ਵਿੱਚ ਮਾਰਚ 2020 ਤੋਂ ਸਕੂਲ ਬੰਦ ਹਨ ਪਰ ਅੱਜ ਪੂਰੇ 7 ਮਹੀਨਿਆਂ ਬਾਅਦ ਦੇਸ਼ ਦੇ ਕਈ ਸੂਬਿਆਂ ਵਿੱਚ ਸਕੂਲ ਖੁੱਲ੍ਹ ਗਏ ਹਨ| ਜਿਨ੍ਹਾਂ ਸੂਬਿਆਂ ਵਿੱਚ ਸਕੂਲ […]

ਅਮਰੀਕਾ ਨੇ ਮੁੜ ਵਸਾਏ 1,100 ਸ਼ਰਨਾਰਥੀ : ਆਸਟ੍ਰੇਲੀਆਈ ਅਧਿਕਾਰੀ

ਕੈਨਬਰਾ – ਆਸਟ੍ਰੇਲੀਆ ਦੇ ਇਕ ਅਧਿਕਾਰੀ ਨੇ ਕਿਹਾ ਕਿ ਇਕ ਸਮਝੌਤੇ ਦੇ ਤਹਿਤ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਅਗਲੇ ਸਾਲ ਦੇ ਸ਼ੁਰੂ ਵਿਚ ਸੰਯੁਕਤ ਰਾਜ ਨੇ 1,100 ਤੋਂ ਵੱਧ ਸ਼ਰਨਾਰਥੀਆਂ ਦੇ ਮੁੜ ਵਸੇਬੇ ਦੀ ਆਸ ਕੀਤੀ ਹੈ| ਰਾਸ਼ਟਰਪਤੀ ਬਰਾਕ ਓਬਾਮਾ ਦੇ ਪ੍ਰਸ਼ਾਸਨ ਨੇ ਈਰਾਨ, ਬੰਗਲਾਦੇਸ਼, ਸੋਮਾਲੀਆ ਅਤੇ ਮਿਆਂਮਾਰ ਤੋਂ ਆਏ 1,250 ਸ਼ਰਨਾਰਥੀਆਂ ਨੂੰ ਸਵੀਕਾਰ ਕਰਨ ਲਈ […]

ਸਮਾਜਸੇਵੀ ਰਜਿੰਦਰ ਸਿੰਘ ਅਤੇ ਸ਼ਾਇਰਾ ਸੁਖਵਿੰਦਰ ਕੌਰ ਨੂੰ ਸਿੱਖ ਵਿਰਸੇ ਲਈ ਕੰਮ ਕਰਨ ਬਦਲੇ ਸਨਮਾਨਿਤ ਕੀਤਾ

ਦਿੱਲੀ – ਪੰਜਾਬੀ ਸਾਹਿਤ ਸੱਭਿਆਚਾਰ ਮੰਚ ਦਿੱਲੀ ਵਲੋਂ ਦਿੱਲੀ ਦੇ ਉੱਘੇ ਸਮਾਜ ਸੇਵੀ ਸ੍ਰ. ਅਵਤਾਰ ਸਿੰਘ ਸੇਠੀ ਦੇ ਅਕਾਲ ਚਲਾਣੇ ਉਪਰੰਤ ਉਨ੍ਹਾਂ ਦੇ ਜਨਮ ਦਿਹਾੜੇ ਤੇ ਪਹਿਲਾ ਸਰਦਾਰ ਅਵਤਾਰ ਸਿੰਘ ਸੇਠੀ ਮੈਮੋਰੀਅਲ ਐਵਾਰਡ ਵਿਰਾਸਤ ਸਿਖੀਜਮ ਟਰੱਸਟ ਦੇ ਚੇਅਰਮੈਨ ਸ੍ਰ ਰਜਿੰਦਰ ਸਿੰਘ ਅਤੇ ਉੱਘੀ ਲੇਖਿਕਾ ਅਤੇ ਸ਼ਾਇਰਾ ਸੁਖਵਿੰਦਰ ਕੌਰ ਨੂੰ ਦਿੱਤਾ ਗਿਆ| ਕੋਰੋਨਾ ਮਾਹਾਮਾਰੀ ਦੇ ਚਲਦਿਆਂ […]