May 11, 2026

ਦੂਜੇ ਸੁਪਰ ਓਵਰ ਚ ਪੰਜਾਬ ਦੀ ਮੁੰਬਈ ਤੇ ਰੋਮਾਂਚਕ ਜਿੱਤ

ਸੁਪਰ ਓਵਰ ‘ਚ ਮਯੰਕ ਅਗਰਵਾਲ ਦੀ ਸ਼ਾਨਦਾਰ ਫੀਲਡਿੰਗ ਤੋਂ ਬਾਅਦ ਕਿੰਗਜ਼ ਲਗਾਤਾਰ 2 ਚੌਕਿਆਂ ਦੇ ਦਮ ‘ਤੇ ਇਲੈਵਨ ਪੰਜਾਬ ਨੇ ਮੁੰਬਈ ਇੰਡੀਅਨਜ਼ ਨੂੰ ਦੂਜੇ ਸੁਪਰ ਓਵਰ ਤੱਕ ਚੱਲੇ ਮੈਚ ‘ਚ ਮੁੰਬਈ ਇੰਡੀਅਨਜ਼ ਨੂੰ ਹਰਾ ਕੇ 2 ਅੰਕ ਹਾਸਲ ਕੀਤੇ। ਇਸ ਜਿੱਤ ਨਾਲ ਪੰਜਾਬ ਦੀ ਟੀਮ 9 ਮੈਚਾਂ ‘ਚੋਂ 6 ਅੰਕਾਂ ਨਾਲ 6ਵੇਂ ਸਥਾਨ ‘ਤੇ ਪਹੁੰਚ […]

ਨਿਤੀਸ਼ ਤੇ ਸੁਸ਼ੀਲ ਮੋਦੀ ਵਲੋਂ ਲਾਲੂ ’ਤੇ ਤਿੱਖੇ ਹਮਲੇ

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਊਪ ਮੁੱਖ ਮੰਤਰੀ ਸੁਸ਼ੀਲ ਕੁਮਾਰ ਮੋਦੀ ਨੇ ਅੱਜ ਸਾਂਝੀ ਚੋਣ ਮੁਹਿੰਮ ਦੌਰਾਨ ਆਪਣੇ ਵਿਰੋਧੀ ਲਾਲੂ ਪ੍ਰਸਾਦ ਯਾਦਵ ’ਤੇ ਤਿੱਖੇ ਹਮਲੇ ਕਰਦਿਆਂ ਬੀਤੇ ਸਮੇਂ ਦੌਰਾਨ ਆਰਜੇਡੀ ਦੀ ਸਰਕਾਰ ਦੌਰਾਨ ਸੂਬੇ ਵਿੱਚ ਅਪਰਾਧ ਦੀ ਸਥਿਤੀ ਅਤੇ ਵਿਕਾਸ ਦੀ ਘਾਟ ਦੇ ਮੁੱਦੇ ਊਭਾਰੇ। ਆਰਜੇਡੀ ਸਰਕਾਰ ਦੇ 15 ਸਾਲਾਂ ਦੇ ਕਾਰਜਕਾਲ ਅਤੇ […]

ਲੋਕਤੰਤਰ ‘ਬੇਹੱਦ ਮੁਸ਼ਕਲ ਦੌਰ’ ਵਿਚੋਂ ਲੰਘ ਰਿਹਾ ਹੈ: ਸੋਨੀਆ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਪਾਰਟੀ ਆਗੂਆਂ ਨੂੰ ਲੋਕਾਂ ਦੇ ਮੁੱਦਿਆਂ ਲਈ ਸੰਘਰਸ਼ ਕਰਨ ਦਾ ਸੱਦਾ ਦਿੱਤਾ ਹੈ ਤੇ ਕਿਹਾ ਹੈ ਕਿ ਲੋਕਤੰਤਰ ‘ਬੇਹੱਦ ਮੁਸ਼ਕਲ ਸਮਿਆਂ’ ਵਿਚੋਂ ਲੰਘ ਰਿਹਾ ਹੈ। ਇਹ ਸੱਦਾ ਪਾਰਟੀ ਪ੍ਰਧਾਨ ਨੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ ਅਤੇ ਸੂਬਾ ਇੰਚਾਰਜਾਂ ਦੀ ਮੀਟਿੰਗ ਮੌਕੇ ਦਿੱਤਾ। ਸ਼ਾਮ ਚਾਰ ਵਜੇ ਹੋਏ ਮੀਟਿੰਗ […]