ਕਿਸਾਨਾਂ ਦੇ ਮੋਰਚੇ ਵਿੱਚ ਸਟਾਰ ਗਾਇਕ ਦਲਜੀਤ ਚਹਿਲ ਹੋਣਗੇ ਸ਼ਾਮਲ
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਕਿਸਾਨ (ਸਸ਼ਕਤੀਕਰਣ ਅਤੇ ਸੁਰੱਖਿਆ) ਕੀਮਤਾਂ ਦਾ ਭਰੋਸਾ ਅਤੇ ਖੇਤੀ ਸੇਵਾਵਾਂ ਕਾਨੂੰਨ 2020 , ਖੇਤੀ ਪੈਦਾਵਾਰ ਵਪਾਰ ਅਤੇ ਵਣਜ (ਤਰੱਕੀ ਅਤੇ ਸਹੂਲਤਾਂ) ਕਾਨੂੰਨ 2020 ਅਤੇ ਜਰੂਰੀ ਵਸਤੂਆਂ (ਸੋਧ) ਕਨੂੰਨ 2020 ਨੂੰ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਕੀਤੇ […]




