May 11, 2026

ਅਮਰੀਕਾ: ਸਿਲਮਾ ਵਿਖੇ ਕਿਸਾਨ ਅੰਦੋਲਨ ਦੇ ਹੱਕ ਵਿੱਚ ਹੋਇਆ ਭਾਰੀ ਇਕੱਠ

ਫਰਿਜ਼ਨੋ – ਜਿੱਥੇ ਪੰਜਾਬ ਵਿੱਚ ਕਿਸਾਨ ਅੰਦੋਲਨ ਪੂਰਾ ਭਖਿਆ ਹੋਇਆ ਹੈ, ਓਥੇ ਪਰਵਾਸੀ ਪੰਜਾਬੀਆਂ ਵਿੱਚ ਵੀ ਪੰਜਾਬ ਅੰਦਰ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨਕਿਸਾਨ ਵਿਰੋਧੀ ਬਿੱਲਾਂ ਖ਼ਿਲਾਫ਼ ਤਿੱਖਾ ਪ੍ਰਤੀਕਰਮ ਵੇਖਣ ਨੂੰ ਮਿਲ ਰਿਹਾ ਹੈ।ਇਹਨਾਂ ਕਾਲੇ ਕਨੂੰਨਾਂ ਦੇ ਵਿਰੋਧ ਵਿੱਚ ਫਰਿਜ਼ਨੋ ਦੇ ਲਾਗਲੇ ਸ਼ਹਿਰ ਸਿਲਮਾ ਦੇਗੁਰਦਵਾਰਾ ਸਿੱਖ ਸੈਂਟਰ ਆਫ ਪੈਸੇਫਿਕ ਕੋਸਟ ਵਿੱਚ ਪੰਜਾਬੀਆਂ ਦਾ ਵਿਸਾਲ ਇਕੱਠ ਹੋਇਆ, […]

ਨਵਜੋਤ ਸਿੱਧੂ ਵੀ ਸ਼ਾਮਲ ਹੋਏ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ‘ਚ

ਚੰਡੀਗੜ੍ – ਖੇਤੀ ਕਾਨੂੰਨਾਂ ਸਬੰਧੀ ਪੰਜਾਬ ਵਿਧਾਨ ਸਭਾ ਦੇ ਰੱਖੇ ਗਏ ਸਪੈਸ਼ਲ ਸੈਸ਼ਨ ‘ਚ ਅੱਜ ਸਾਬਕਾ ਪੰਜਾਬ ਕੈਬਿਨੇਟ ਮੰਤਰੀ ਨਵਜੋਤ ਸਿੱਧੂ ਵੀ ਸ਼ਾਮਲ ਹੋਏ। ਜ਼ਿਕਰੇਖਾਸ ਹੈ ਕਿ ਸਿੱਧੂ ਆਪਣੀ ਵਜ਼ੀਰੀ ਖੁੱਸਣ ਤੋਂ ਬਾਅਦ ਕਿਸੇ ਵੀ ਮੀਟਿੰਗ ਜਾਂ ਸੈਸ਼ਨ ‘ਚ ਸ਼ਾਮਲ ਨਹੀਂ ਸੀ ਹੋਏ। ਤੇ ਹੁਣ ਸਿੱਧੂ ਖੇਤੀ ਕਾਨੂੰਨਾਂ ਖਿਲਾਫ ਕਾਫੀ ਸਰਗਰਮ ਰਹਿ ਰਹੇ ਹਨ। ਨਵਜੋਤ […]

ਕੈਨੇਡਾ : ਚੀਨ ਖਿਲਾਫ ਸੈਂਕੜੇ ਲੋਕਾਂ ਵੱਲੋਂ ਪ੍ਰਦਰਸ਼ਨ

ਵੈਂਕੂਵਰ – ਫਰੈਂਡਜ਼ ਆਫ ਕੈਨੇਡਾ-ਇੰਡੀਆ ਵੱਲੋਂ ਸੱਤ ਹੋਰ ਜਥੇਬੰਦੀਆਂ ਦੇ ਨਾਲ ਰਲ ਕੇ ਚੀਨ ਵੱਲੋਂ ਉਰਗਰ ਲੋਕਾਂ ’ਤੇ ਤਸ਼ੱਦਦ ਢਾਹੁਣ, ਕੰਸਨਟਰੇਸ਼ਨ ਕੈਂਪਾਂ ਅਤੇ ਚੀਨ ਵੱਲੋਂ ਬੰਦੀ ਬਣਾਏ ਦੋ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ ਨੂੰ ਲੈ ਕੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ। ਵਿਖਾਵਾਕਾਰੀਆਂ ਨੇ ਵੈਂਕੂਵਰ ਆਰਟ ਗੈਲਰੀ ਤੋਂ ਚੀਨ ਦੇ ਕਨਸੂਲੇਟ ਦਫਤਰ ਤੱਕ ਰੋਸ ਮਾਰਚ […]