ਪੰਜਾਬ ਕੈਬਨਿਟ ਨੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਕੋਈ ਵੀ ਵਿਧਾਨਿਕ/ਕਾਨੂੰਨੀ ਫੈਸਲਾ ਲੈਣ ਦੇ ਅਖਤਿਆਰ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪੇ
ਕਾਂਗਰਸੀ ਵਿਧਾਇਕਾਂ ਨੇ ਸਰਬਸੰਮਤੀ ਨਾਲ ਸਰਕਾਰ ਨੂੰ ਕਿਸਾਨੀ ਕਾਨੂੰਨ ਲਾਗੂ ਨਾ ਕਰਨ ਲਈ ਕਿਹਾ, ਮੁੱਖ ਮੰਤਰੀ ਨੇ ਕਿਹਾ ਕਿ ਰਣਨੀਤੀ ਉਨ੍ਹਾਂ ਦੇ ਵਿਚਾਰ ਤੇ ਕਾਨੂੰਨੀ ਮਸ਼ਵਰੇ ‘ਤੇ ਅਧਾਰਤ ਹੋਵੇਗੀ ਚੰਡੀਗੜ੍ਹ – ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਨ ਦੀ ਲੋੜ ਅਤੇ ਸੂਬੇ ਵਿੱਚ ਇਨ੍ਹਾਂ ਨੂੰ ਲਾਗੂ ਨਾ ਕਰਨ ਸਬੰਧੀ ਪੰਜਾਬ ਕਾਂਗਰਸ ਦੇ ਵਿਧਾਇਕਾਂ ਦੀ ਸਰਬਸੰਮਤੀ […]




