ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀਬਾੜੀ ਕਾਨੂੰਨ ਖੇਤੀ ਅਤੇ ਕਿਸਾਨੀ ਲਈ ਲਾਭਕਾਰੀ ਸਾਬਿਤ ਹੋਣਗੇ – ਖੇਤੀਬਾੜੀ ਮੰਤਰੀ
ਚੰਡੀਗੜ – ਹਰਿਆਣਾ ਦੇ ਖੇਤੀਬਾੜੀ ਮੰਤਰੀ ਜੇ.ਪੀ. ਦਲਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀਬਾੜੀ ਕਾਨੂੰਨ ਖੇਤੀ ਅਤੇ ਕਿਸਾਨੀ ਲਈ ਲਾਭਕਾਰੀ ਸਾਬਿਤ ਹੋਣਗੇ| ਕਿਸਾਨਾਂ ਨੂੰ ਇੰਨਾ ਕਾਨੂੰਨਾਂ ਤੋਂ ਘਬਰਾਉਂਣ ਦੀ ਜਰੂਰਤ ਨਹੀਂ ਹੈ| ਇਹੀ ਕਾਨੂੰਨ ਭਵਿੱਖ ਵਿਚ ਕਿਸਾਨਾਂ ਦੀ ਦਸ਼ਾ ਸੁਧਾਰਣ ਵਿਚ ਮੀਲ ਦਾ ਪੱਥਰ ਸਾਬਿਤ ਹੋਣਗੇ|ਸ੍ਰੀ ਦਲਾਲ ਨੇ ਇਹ ਗਲ ਅੱਜ […]




