ਅਮਰੀਕਾ ਰਾਸ਼ਟਰਪਤੀ ਚੋਣਾਂ ਵਿਚ 52 ਲੱਖ ਅਮਰੀਕੀ ਵੋਟ ਨਹੀਂ ਪਾ ਸਕਣਗੇ
ਕੈਲੀਫੋਰਨੀਆ – ਤਿੰਨ ਨਵੰਬਰ ਨੂੰ ਅਮਰੀਕਾ ਵਿਚ ਰਾਸ਼ਟਰਪਤੀ ਚੋਣਾਂ ਹੋਣ ਜਾ ਰਹੀਆ ਹਨ। ਜਿੱਥੇ ਇਹਨਾਂ ਚੋਣਾਂ ਨੂੰ ਲੈਕੇ ਅਮਰੀਕਨ ਪੱਬਾਂ ਭਾਰ ਹੋਏ ਪਏ ਨੇ, ਓਥੇ ਹੀ ਇਹਨਾਂ ਚੋਣਾਂ ਵਿਚ 52 ਲੱਖ ਅਮਰੀਕੀ ਵੋਟ ਨਹੀਂ ਪਾ ਸਕਣਗੇ। ਦੱਸਿਆ ਜਾ ਰਿਹਾ ਹੈ ਕਿ ਇਹ ਲੋਕ ਗੰਭੀਰ ਅਪਰਾਧੀ ਹਨ, ਜਿਨ੍ਹਾਂ ਵਿਚੋਂ ਇਕ ਚੌਥਾਈ ਜੇਲ੍ਹ ਵਿਚ ਬੰਦ ਹਨ ਅਤੇ […]




