May 7, 2026

ਆਸਟ੍ਰੇਲੀਆ ਦੇ ਕੁਈਨਜ਼ਲੈਂਡ ਸੂਬੇ ਨੇ ਖੋਲ੍ਹੇ ਬਾਰਡਰ

ਬ੍ਰਿਸਬੇਨ – ਆਸਟ੍ਰੇਲੀਆਈ ਸੂਬੇ ਕੁਈਨਜ਼ਲੈਂਡ ਨੇਕੋਵਿਡ-19 ਮਹਾਮਾਰੀ ਦੇ ਕਾਰਨ ਲਾਗੂ ਪਾਬੰਦੀਆਂ ਦੇ ਕਈ ਮਹੀਨਿਆਂ ਤੋਂ ਬਾਅਦ ਨਿਊ ਸਾਊਥ ਵੇਲਜ਼ (ਐਨ.ਐਸ.ਡਬਲਿਊ.) ਅਤੇ ਵਿਕਟੋਰੀਆ ਦੇ ਵਸਨੀਕਾਂ ਲਈ ਆਪਣੀਆਂ ਸਰਹੱਦਾਂ ਮੁੜ ਖੋਲ੍ਹ ਦਿੱਤੀਆਂ ਹਨ| ਇੱਕ ਰਿਪੋਰਟ ਦੇ ਮੁਤਾਬਕ ਅੱਜ ਪੱਛਮੀ ਆਸਟ੍ਰੇਲੀਆ ਸੂਬੇ ਨੇ ਘੋਸ਼ਣਾ ਕੀਤੀ ਕਿ 8 ਦਸੰਬਰ ਤੱਕ ਉਹ ਐਨ.ਐਸ.ਡਬਲਿਊ. ਅਤੇ ਵਿਕਟੋਰੀਆ ਦੇ ਵਸਨੀਕਾਂ ਨੂੰ ਕੁਆਰੰਟੀਨ ਕੀਤੇ […]

ਕਿਸਾਨ ਅੰਦੋਲਨ ਦੀ ਚੜ੍ਹਦੀਕਲਾ ਲਈ ਦਿੱਲੀ ਦੇ ਗੁਰਦੁਆਰਿਆਂ ਵਿੱਚ ਕੀਤੀ ਗਈ ਅਰਦਾਸ

ਨਵੀਂ ਦਿੱਲੀ – ਨਵੇਂ ਖੇਤੀ ਕਾਨੂੰਨਾਂ ਖਿਲਾਫ ਜਾਰੀ ਕਿਸਾਨ ਅੰਦੋਲਨ ਦੀ ਚੜ੍ਹਦੀਕਲਾ ਲਈ ਰਾਸ਼ਟਰੀ ਰਾਜਧਾਨੀ ਦੇ ਸਾਰੇ ਗੁਰਦੁਆਰਿਆਂ ਵਿੱਚ ਅੱਜ ਸਵੇਰੇ ਵਿਸ਼ੇਸ਼ ਅਰਦਾਸ ਕੀਤੀ ਗਈ| ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐਸ. ਜੀ. ਐਮ. ਸੀ.) ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਦੀਆਂ ਮੰਗਾਂ ਮੰਨ ਲਈਆਂ ਜਾਣ, ਇਸ ਲਈ ਸਾਰੇ ਗੁਰਦੁਆਰਿਆਂ ਵਿਚ ਅਰਦਾਸ […]

ਹਰਿਆਣਾ ਪੁਲਿਸ ਨੇ ਜਿਲ੍ਹਾ ਸੋਨੀਪਤ ਤੋਂ 25 ਹਜਾਰ ਰੁਪਏ ਦਾ ਇਨਾਮੀ ਮੋਸਟ ਵਾਂਟੇਡ ਨੂੰ ਗਿਰਫਤਾਰ ਕੀਤਾ

ਚੰਡੀਗੜ੍ਹ – ਹਰਿਆਣਾ ਪੁਲਿਸ ਨੇ ਦੋਸ਼ੀਆਂ ਨੂੰ ਫੜਨ ਦੇ ਤਹਿਤ ਕਾਰਵਾਈ ਹੋਏ ਜਿਲ੍ਹਾ ਸੋਨੀਪਤ ਤੋਂ 25 ਹਜਾਰ ਰੁਪਏ ਦਾ ਇਨਾਮੀ ਮੋਸਟ ਵਾਂਟੇਡ ਅਤੇ ਯੂ.ਪੀ. ਪੁਲਿਸ ਦੇ ਹਿਸਟਰੀਸ਼ੀਟਰ ਨੂੰ ਗਿਰਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ| ਗਿਰਫਤਾਰ ਦੀ ਪਹਿਚਾਣ ਅਰਸ਼ਾਦ ਨਿਵਾਸੀ ਪਾਵਟੀ ਜਿਲ੍ਹਾ ਸ਼ਾਮਲੀ ਯੂ.ਪੀ. ਵਜੋ ਹੋਈ ਹੈ| ਬਦਮਾਸ਼ ਨੂੰ ਐਸਟੀਐਫ ਦੀ ਟੀਮ ਨੇ ਖਰਖੌਦਾ ਦੀ […]