ਫਿੱਕੀ, ਫਲੋ ਨੇ ਆਰੀਅਨਜ਼ ਗਰੁੱਪ ਆਫ਼ ਕਾਲੇਜਿਸ ਨੂੰ ਸਿਖਿਆ ਖੇਤਰ ਵਿੱਚ ਸ਼ਾਨਦਾਰ ਯੋਗਦਾਨ ਲਈ ਸਨਮਾਨਿਤ ਕੀਤਾ
ਮੁਹਾਲੀ – ਆਰੀਅਨਜ਼ ਗਰੁੱਪ ਆਫ਼ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ~ ਨੂੰ “ਸਿਖਿਆ ਖੇਤਰ ਵਿੱਚ ਸ਼ਾਨਦਾਰ ਯੋਗਦਾਨ ਦੇ ਲਈ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਡਾ: ਅੰਸ਼ੂ ਕਟਾਰੀਆ, ਚੇਅਰਮੈਨ, ਆਰੀਅਨਜ਼ ਗਰੁੱਪ ਆਫ਼ ਕਾਲੇਜਿਸ ਨੂੰ ਫੈਡਰੇਸ਼ਨ ਆਫ ਇੰਡੀਅਨ ਚੈਂਬਰਜ਼ ਆਫ਼ ਕਾਮਰਸ ਐਂਡ ਇੰਡਸਟਰੀ (ਫਿੱਕੀ) ਫਲੋ, ਲੁਧਿਆਣਾ ਵਲੋ ਦਿੱਤਾ ਗਿਆ। ਇਸ ਮੌਕੇ ਮਿਸ ਮੰਨਤ ਕੋਠਾਰੀ, ਚੇਅਰਪਰਸਨ, ਫਿੱਕੀ ਫਲੋ, ਲੁਧਿਆਣਾ; ਮਿਸ […]




