May 11, 2026

ਅਮਰੀਕਾ : ਸਾਬਕਾ ਗਵਰਨਰ ਨੇ ਕਿਹਾ ਮਾਸਕ ਨਾ ਪਾਉਣਾ ਪਿਆ ਮਹਿੰਗਾ

ਵਾਸ਼ਿੰਗਟਨ – ਅਮਰੀਕਾ ਦੀ ਨਿਊ-ਜਰਸੀ ਸਟੇਟ ਦੇ ਸਾਬਕਾ ਗਵਰਨਰ ਕ੍ਰਿਸ ਕ੍ਰਿਸਟੀ ਨੇ ਇਹ ਮੰਨਿਆ ਹੈ ਪਿਛਲੇ ਸਮੇਂ ਦੌਰਾਨ ਮਾਸਕ ਨਾ ਪਾਉਣਾ ਉਨ੍ਹਾਂ ਨੂੰ ਬਹੁਤ ਮਹਿੰਗਾ ਪਿਆ । ਮਾਸਕ ਨਾ ਪਾਉਣ ਕਰਕੇ ਓਹ ਕੋਵਿਡ -19 ਦੇ ਸ਼ਿਕਾਰ ਹੋਏ . ਉਨ੍ਹਾਂ ਲੋਕਾਂ ਨੂੰ ਕੋਰੋਨਾ ਵਾਇਰਸ ਨਾਲ ਲੜਨ ਲਈ ਮਾਸਕ ਪਾਉਣ ਦੀ ਅਪੀਲ ਕੀਤੀ। ਉਹਨਾਂ ਨੇ ਦੱਸਿਆ ਕਿ […]

ਯੂ. ਕੇ. ਨੇ ਬਣਾਇਆ ਪੰਜ ਮਿੰਟਾਂ ਵਿੱਚ ਕੋਰੋਨਾ ਦਾ ਪਤਾ ਲਗਾਉਣ ਵਾਲਾ ਟੈਸਟ

ਗਲਾਸਗੋ – ਕੋਰੋਨਾ ਵਾਇਰਸ ਦੇ ਚੱਲਦਿਆਂ ਬਹੁਤ ਸਾਰੀਆਂ ਨਵੀਆਂ ਖੋਜਾਂ ਹੋਈਆਂ ਹਨ ਅਤੇ ਬਹੁਤੇ ਰਹੱਸਾਂ ਤੋਂ ਪਰਦਾ ਵੀ ਉੱਠਿਆ ਹੈ| ਵਾਇਰਸ ਦੇ ਲਾਗ ਦੀ ਪੁਸ਼ਟੀ ਕਰਨ ਲਈ ਹੋਣ ਵਾਲੇ ਟੈਸਟਾਂ ਵਿੱਚ ਯੂ. ਕੇ. ਦੇ ਵਿਗਿਆਨੀਆਂ ਨੇ ਇਕ ਤੇਜ਼ ਕੋਵਿਡ ਟੈਸਟ ਵਿਕਸਤ ਕੀਤਾ ਹੈ ਜੋ ਪੰਜ ਮਿੰਟਾਂ ਤੋਂ ਵੀ ਘੱਟ ਸਮੇਂ ਵਿਚ ਕੋਰੋਨਾ ਵਾਇਰਸ ਦੀ ਪਛਾਣ […]

ਨਰਾਤਿਆਂ ਮੌਕੇ ਫੁੱਲਾਂ ਨਾਲ ਸਜਾਇਆ ਗਿਆ ਮਾਤਾ ਵੈਸ਼ਣੋ ਦੇਵੀ ਦਾ ਦਰਬਾਰ ਸ਼ਰਧਾਲੂਆਂ ਦੀ ਸੁਰੱਖਿਆ ਲਈ ਜਵਾਨ ਤੈਨਾਤ

ਜੰਮੂ – ਨਰਾਤਿਆਂ ਤੋਂ ਪਹਿਲਾਂ ਮਾਤਾ ਵੈਸ਼ਣੋ ਦੇਵੀ ਦੇ ਦਰਬਾਰ ਨੂੰ ਪੂਰੀ ਤਰ੍ਹਾਂ ਨਾਲ ਸਜਾਇਆ ਗਿਆ ਹੈ| ਇਸ ਵਾਰ ਸਜਾਵਟ ਦੇ ਨਾਲ-ਨਾਲ ਕੋਰੋਨਾ ਮਹਾਮਾਰੀ ਨੂੰ ਲੈ ਕੇ ਵੀ ਖਾਸ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ| ਇਸ ਦੇ ਨਾਲ ਹੀ ਸ਼ਰਧਾਲੂਆਂ ਦੀ ਸੁਰੱਖਿਆ ਲਈ ਵੀ ਪ੍ਰਸ਼ਾਸਨ ਅਲਰਟ ਹੋ ਗਿਆ ਹੈ| ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ […]