ਗਿਆਨੀ ਸੁਖਜਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਸਮਾਗਮ
ਦੇਸ਼-ਵਿਦੇਸ਼ ਦੀਆਂ ਧਾਰਮਿਕ, ਸਮਾਜਕ ਤੇ ਰਾਜਸੀ ਸ਼ਖਸੀਅਤਾਂ ਨੇ ਭਰੀ ਹਾਜ਼ਰੀ ਅੰਮ੍ਰਿਤਸਰ – ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਅਰਦਾਸ ਤੇ ਗੁਰਮਤਿ ਸਮਾਗਮ ਡੇਰਾ ਕਾਰ ਸੇਵਾ ਬਾਬਾ ਭੂਰੀ ਵਾਲੇ ਤਰਨ ਤਾਰਨ ਰੋਡ ਵਿਖੇ ਕੀਤਾ ਗਿਆ, ਜਿਸ ਵਿਚ ਸਿੰਘ […]




