May 11, 2026

ਪੰਜਾਬ ਵਿਧਾਨ ਸਭਾ ਦਾ ਇਜਲਾਸ 19 ਅਕਤੂਬਰ ਨੂੰ

ਚੰਡੀਗੜ – ਵਿਧਾਨ ਸਭਾ ਦੇ ਬੁਲਾਰੇ ਨੇ ਦੱਸਿਆ ਹੈ ਕਿ ਪੰਜਾਬ ਦੇ ਰਾਜਪਾਲ ਵੱਲੋਂ 15ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ 13ਵੇਂ (ਵਿਸ਼ੇਸ਼) ਸਮਾਗਮ ਲਈ 19 ਅਕਤੂਬਰ ਨੂੰ ਸਵੇਰੇ 11 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ ਵਿਖੇ ਬੁਲਾਇਆ ਗਿਆ ਹੈ।

ਪੰਜਾਬ ਵਿੱਚ 19 ਅਕਤੂਬਰ ਤੋਂ ਸਿਰਫ਼ 9ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਲਈ ਖੁੱਲਣਗੇ ਸਕੂਲ: ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ

ਸਿੱਖਿਆ ਵਿਭਾਗ ਨੇ ਸਕੂਲ ਖੋਲਣ ਸਬੰਧੀ ਜਾਰੀ ਕੀਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਚੰਡੀਗੜ – ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ 19 ਅਕਤੂਬਰ ਤੋਂ 9ਵੀਂ ਤੋਂ ਲੈ ਕੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਕੰਟੇਨਮੈਂਟ ਜ਼ੋਨਾਂ ਤੋਂ ਬਾਹਰ ਸਕੂਲ ਖੋਲਣ ਦਾ ਫ਼ੈਸਲਾ ਕੀਤਾ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਗ੍ਰਹਿ […]

ਸੂਬੇ ਵਿੱਚ ਝੋਨੇ ਦੀ ਬੋਗਸ ਮਿਲਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਆਸ਼ੂ

ਰਾਜ ਭਰ ਵਿੱਚ ਮਾਰੇ ਗਏ ਛਾਪਿਆਂ ਦੋਰਾਨ 11927 ਬੋਰੀਆਂ ਝੋਨੇ ਅਤੇ 6276 ਚਾਵਲ ਬਰਾਮਦ ਚੰਡੀਗੜ – ਖੁਰਾਕ ਅਤੇ ਸਿਵਲ ਸਪਲਾਈਜ਼ ਮੰਤਰੀ ਸ਼੍ਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਇਥੇ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਬੋਗਸ ਮਿਲਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨਾਂ ਦੱਸਿਆ ਕਿ ਅੱਜ ਮਾਨਸਾ, ਬਠਿੰਡਾ ਅਤੇ ਮੋਗਾ ਜ਼ਿਲਿਆਂ ਵਿੱਚ ਕੀਤੀ ਗਈ ਛਾਪਾਮਾਰੀ ਦੌਰਾਨ ਗੈਰਕਾਨੂੰਨੀ ਤੋਰ […]