ਪੰਜਾਬ ਦੀਆਂ ਔਰਤਾਂ ਲਈ ਰੁਜ਼ਗਾਰ ਦੇ ਇਕ ਤਿਹਾਈ ਮੌਕੇ ਕਾਨੂੰਨੀ ਤੌਰ ’ਤੇ ਯਕੀਨੀ ਬਣਨਗੇ: ਅਰੁਣਾ ਚੌਧਰੀ
ਔਰਤਾਂ ਨੂੰ ਸਿੱਧੀ ਭਰਤੀ ਵਿੱਚ 33 ਫ਼ੀਸਦੀ ਰਾਖਵਾਂਕਰਨ ਦੇਣ ਸਬੰਧੀ ਮੰਤਰੀ ਮੰਡਲ ਦੇ ਫ਼ੈਸਲੇ ਦੀ ਕੀਤੀ ਸ਼ਲਾਘਾ ਚੰਡੀਗੜ – ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਕਿਹਾ ਕਿ ਪੰਜਾਬ ਸਿਵਲ ਸੇਵਾਵਾਂ ਵਿੱਚ ਸਿੱਧੀ ਭਰਤੀ ਸਬੰਧੀ ਔਰਤਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣ ਦੇ ਫ਼ੈਸਲੇ ਨਾਲ ਸੂਬੇ ਦੀਆਂ ਔਰਤਾਂ ਦਾ ਸਰਕਾਰੀ […]




