ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸੂਬੇ ਦੀਆਂ ਸਾਰੀਆਂ ਗਊਸ਼ਾਲਾਵਾਂ ਦਾ ਲੜੀਵਾਰ ਦੌਰਾ ਸ਼ੁਰੂ
ਚੰਡੀਗੜ੍ਹ – ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸੂਬੇ ਦੀਆਂ ਸਾਰੀਆਂ ਗਊਸ਼ਾਲਾਵਾਂ ਦਾ ਲੜੀਵਾਰ ਦੌਰਾ ਸ਼ੁਰੂ ਕੀਤਾ ਹੈ ਤਾਂ ਕਿ ਰਾਜ ਅੰਦਰ ਗਊਧਨ ਦੀ ਸੰਭਾਲ ਲਈ ਬਿਹਤਰ ਪ੍ਰਬੰਧ ਕੀਤੇ ਜਾ ਸਕਣ।ਸ੍ਰੀ ਸ਼ਰਮਾ ਨੇ ਦੱਸਿਆ ਕਿ ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਇਨ੍ਹਾਂ […]




