ਫਤਿਹਗੜ ਸਾਹਿਬ ਚ ਦੋ ਥਾਂਵਾਂ ਤੇ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਾ ਦੋਸ਼ੀ ਪੁਲਿਸ ਵੱਲੋਂ ਗ੍ਰਿਫਤਾਰ
ਚੰਡੀਗੜ੍ਹ – ਪੰਜਾਬ ਪੁਲਿਸ ਨੇ ਉਸ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਮੁਕੱਦਮਾ ਦਰਜ ਕਰ ਲਿਆ ਹੈ ਜੋ ਕਿ ਪਿੰਡ ਤਾਰਖਣ ਮਾਜਰਾ, ਸ਼੍ਰੀ ਫਤਿਹਗੜ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਦੇ ਹੋਏ ਪਿੰਡ ਵਾਸੀਆਂ ਨੇ ਕਾਬੂ ਕਰ ਲਿਆ ਸੀ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਪੁਲਿਸ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ […]




