ਪੰਜਾਬ ਸਰਕਾਰ ਵੱਲੋਂ 15 ਅਕਤੂਬਰ ਤੋਂ ਸਕੂਲ ਅਤੇ ਕੋਚਿੰਗ ਸੰਸਥਾਵਾਂ ਖੋਲ੍ਹਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ
ਚੰਡੀਗੜ੍ਹ – ਪੰਜਾਬ ਸਰਕਾਰ ਨੇ 15.10.2020 ਤੋਂ ਬਾਅਦ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਖੇਤਰਾਂ ਵਿੱਚ ਵਧੇਰੇ ਗਤੀਵਿਧੀਆਂ ਨੂੰ ਇਜਾਜ਼ਤ ਦੇਣ ਦਾ ਫੈਸਲਾ ਕੀਤਾ ਹੈ। ਕਿ ਕੁਝ ਸ਼ਰਤਾਂ ਜਿਵੇਂ ਆਨ ਲਾਈਨ / ਦੂਰਵਰਤੀ ਸਿੱਖਿਆ ਨੂੰ ਤਰਜੀਹ ਦੇਣ ਅਤੇ ਉਤਸ਼ਾਹਿਤ ਕਰਨ ਤਹਿਤ 15.10.2020 ਤੋਂ ਬਾਅਦ ਪੜਾਅਵਾਰ ਢੰਗ ਨਾਲ ਸਕੂਲ ਅਤੇ ਕੋਚਿੰਗ ਸੰਸਥਾਵਾਂ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ। […]




