May 12, 2026

ਪੰਜਾਬ ਲਈ ਇਤਿਹਾਸਕ ਦਿਨ; ਫ਼ਾਜ਼ਿਲਕਾ ਅਤੇ ਗੁਰਦਾਸਪੁਰ ਵਿੱਚ ਅਤਿ-ਲੋੜੀਂਦੇ ਪੁਲਾਂ ਦਾ ਉਦਘਾਟਨ ਹੋਇਆ: ਵਿਜੈ ਇੰਦਰ ਸਿੰਗਲਾ

ਲੋਕ ਨਿਰਮਾਣ ਮੰਤਰੀ ਨੇ ਕਿਹਾ, ਪੁਲ ਸਰਹੱਦੀ ਖੇਤਰਾਂ ਵਿੱਚ ਵਿਕਾਸ ਯਕੀਨੀ ਬਣਾਉਣ ਦੇ ਨਾਲ-ਨਾਲ ਸੁਰੱਖਿਆ ਨੂੰ ਮਜ਼ਬੂਤ ਕਰਨਗੇ ਚੰਡੀਗੜ੍ਹ – ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਅਤੇ ਫ਼ਾਜ਼ਿਲਕਾ ਵਿਖੇ ਸੁਰੱਖਿਆ ਪੱਖੋਂ ਅਹਿਮ ਅਤੇ ਲੋਕਾਂ ਲਈ ਅਤਿ-ਲੋੜੀਂਦੇ ਪੁਲ ਅੱਜ ਉਦਘਾਟਨ ਉਪਰੰਤ ਰਾਸ਼ਟਰ ਨੂੰ ਸਮਰਪਿਤ ਕਰ ਦਿੱਤੇ ਗਏ। ਪੁਲਾਂ ਦੇ ਸਾਂਝੇ ਉਦਘਾਟਨ ਉਪਰੰਤ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ […]

ਮੋਦੀ ਵੱਲੋਂ ਸਵਾਮਿਤਵ ਯੋਜਨਾ ਦੀ ਸ਼ੁਰੂਆਤ ਕਰਦਿਆਂ ਜਾਇਦਾਦ ਕਾਰਡ ਵੰਡੇ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ‘ਸਵਾਮਿਤਵ ਯੋਜਨਾ ਤਹਿਤ ਵੀਡੀਓ ਕਾਨਫਰੰਸਾਂ ਰਾਹੀਂ ਜਾਇਦਾਦ ਕਾਰਡਾਂ ਦੀ ਵੰਡ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਹ ਪੇਂਡੂ ਭਾਰਤ ਨੂੰ ਬਦਲਣਾ ਵਾਲਾ ‘ਇਤਿਹਾਸਕ ਕਦਮ’ ਹੈ। ਸਰਕਾਰ ਦੀ ਇਹ ਪਹਿਲ ਪਿੰਡ ਵਾਸੀਆਂ ਨੂੰ ਆਪਣੀ ਜ਼ਮੀਨ ਅਤੇ ਜਾਇਦਾਦ ਨੂੰ ਵਿੱਤੀ ਪੂੰਜੀ ਵਜੋਂ ਵਰਤਣ ਦੀ ਆਗਿਆ ਦੇਵੇਗੀ, ਜਿਸ ਦੇ […]

ਤਿਉਹਾਰਾਂ ਦੌਰਾਨ ਇਕੱਠਾਂ ਤੋਂ ਦੂਰ ਰਹਿਣ ਲੋਕ ਹਰਸ਼ ਵਰਧਨ

ਨਵੀਂ ਦਿੱਲੀ – ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਨੇ ਲੋਕਾਂ ਨੂੰ ਵੱਡੇ ਇਕੱਠਾਂ ਤੋਂ ਦੂਰ ਰਹਿਣ ਅਤੇ ਆਉਂਦੇ ਤਿਉਹਾਰਾਂ ਦੇ ਮੌਸਮ ’ਚ ਕਰੋਨਾਵਾਇਰਸ ਸਬੰਧੀ ਦਿਸ਼ਾ-ਨਿਰਦੇਸ਼ਾਂ ਦਾ ਸਖ਼ਤੀ ਨਾਲ ਪਾਲਣ ਕਰਨ ਦੀ ਬੇਨਤੀ ਕੀਤੀ ਹੈ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਕੋਈ ਵੀ ਮਜਹਬ ਜਾਂ ਭਗਵਾਨ ਤਿਉਹਾਰਾਂ ’ਤੇ ਲੋਕਾਂ ਨੂੰ ਭੀੜ ਇਕੱਠੀ ਕਰਨ ਜਾਂ ਦਿਖਾਵਾ ਕਰਨ […]