ਵਿਧਾਨ ਸਭਾ ਦਾ ਸੈਸ਼ਨ ਕਿਸੇ ਦਬਾਅ ਹੇਠ ਨਹੀਂ ਬੁਲਾਇਆ ਜਾ ਸਕਦਾ – ਰਾਣਾ ਕੇ ਪੀ
ਸ੍ਰੀ ਅਨੰਦਪੁਰ ਸਾਹਿਬ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਨੇ ਕਿਹਾ ਹੈ ਕਿ ਕਿਸਾਨ ਜਥੇਬੰਦੀਆਂ ਦੀ ਮੰਗ ਤੇ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੁਲਾਉਣ ਦੀ ਮੰਗ ਦਾ ਫੈਸਲਾ ਸੂਬਾ ਸਰਕਾਰ ਨੇ ਲੈਣਾ ਹੁੰਦਾ ਹੈ ਜਿਸਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਹਨ ਅਤੇ ਅਸੀਂ ਸਾਰੇ ਚਾਹੁੰਦੇ ਹਾਂ ਕਿ ਸੈਸ਼ਨ ਬੁਲਾਇਆ ਜਾਵੇ ਪਰੰਤੂ ਜਿਸ […]




