ਆਮ ਆਦਮੀ ਪਾਰਟੀ ਅੱਜ ਜੰਤਰ ਮੰਤਰ ਵਿਖੇ ਕਰੇਗੀ ਰੋਸ ਪ੍ਰਦਰਸ਼ਨ
ਦਿੱਲੀ – ਕਾਲੇ ਖੇਤ ਕਾਨੂੰਨਾਂ ਖਿਲਾਫ ਸਰਬੋਤਮ ਹਮਲਾ ਬੋਲਦਿਆਂ ਆਮ ਆਦਮੀ ਪਾਰਟੀ ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ ਕਰੇਗੀ। ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਦੱਸਿਆ ਕਿ ਪਾਰਟੀ ਦੇ ਪੰਜਾਬ ਕੇਡਰ ਸਵੇਰੇ 11:00 ਵਜੇ ਤੋਂ ਸ਼ਾਮ 4:00 ਵਜੇ ਤੱਕ ਜੰਤਰ-ਮੰਤਰ ਤੇ ਪੰਜਾਬ ਅਤੇ ਹਰਿਆਣਾ ਵਿੱਚ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਇੱਕਜੁਟਤਾ […]




