May 12, 2026

ਸਤੰਬਰ 2020 ਦੌਰਾਨ ਪੰਜਾਬ ਨੂੰ ਕੁੱਲ 1055.24 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ

ਪਿਛਲੇ ਸਾਲ ਸਤੰਬਰ ਮਹੀਨੇ ਦੇ 974.96 ਕਰੋੜ ਰੁਪਏ ਦੇ ਮੁਕਾਬਲੇ ਇਸ ਸਾਲ ਹੋਇਆ ਵਾਧਾ ਚੰਡੀਗੜ – ਪੰਜਾਬ ਦਾ ਸਤੰਬਰ 2020 ਮਹੀਨੇ ਦੌਰਾਨ ਕੁੱਲ ਜੀ.ਐਸ.ਟੀ. ਮਾਲੀਆ 1055.24 ਕਰੋੜ ਰੁਪਏ ਰਿਹਾ। ਪਿਛਲੇ ਸਾਲ ਇਸੇ ਮਹੀਨੇ ਦਾ ਕੁੱਲ ਜੀ.ਐਸ.ਟੀ. ਮਾਲੀਆ 974.96 ਕਰੋੜ ਸੀ, ਜੋ ਕਿ ਇਸ ਸਾਲ 8.23 ਫੀਸਦੀ ਦਾ ਵਾਧਾ ਦਰਸਾਉਂਦਾ ਹੈ।ਧਿਆਨ ਦੇਣ ਯੋਗ ਹੈ ਕਿ ਕੋਵਿਡ-19 […]

ਸਟੈਂਪ ਡਿਊਟੀ ਦੀ ਇਨਸੈਂਟਿਵ ਰਿਫੰਡ ਪ੍ਰਕਿਰਿਆ ਵਿੱਚ ਸੋਧ ਕੀਤੀ: ਸੁੰਦਰ ਸ਼ਾਮ ਅਰੋੜਾ

ਚੰਡੀਗੜ੍ਹ – ਨਿਵੇਸ਼ਕਾਂ ਨੂੰ ਵਧੇਰੇ ਰਾਹਤ ਦਿੰਦਿਆਂ, ਪੰਜਾਬ ਸਰਕਾਰ ਵਲੋਂ ਆਈ.ਬੀ.ਡੀ.ਪੀ. 2017 ਅਧੀਨ ਸਟੈਂਪ ਡਿਊਟੀ ਤੋਂ ਦਿੱਤੀ ਛੋਟ ਸਬੰਧੀ ਰੀਫੰਡ ਲੈਣ ਲਈ ਆਨਲਾਈਨ ਅਰਜ਼ੀ ਜਮ੍ਹਾਂ ਕਰਵਾਉਣ ਦੀ ਵਿਧੀ ਵਿੱਚ ਸੋਧ ਕੀਤੀ ਗਈ ਹੈ।ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਸਬੰਧੀ ਪ੍ਰਵਾਨਗੀ ਮਿਲਣ […]

ਮੁੰਬਈ ਨੇ ਦਿੱਲੀ ਨੂੰ 5 ਵਿਕਟਾਂ ਨਾਲ ਹਰਾਇਆ

ਮੁੰਬਈ ਇੰਡੀਅਨਜ਼ ਦੇ ਸਲਾਮੀ ਬੱਲੇਬਾਜ਼ ਕਵਿੰਟਨ ਡਿ ਕੌਕ (53) ਅਤੇ ਸੂਰਯਕੁਮਾਰ ਯਾਦਵ (53) ਦੇ ਅਰਧ ਸੈਂਕੜਿਆਂ ਦੀ ਬਦੌਲਤ ਐਤਵਾਰ ਨੂੰ ਇੱਥੇ ਇੰਡੀਅਨ ਪ੍ਰੀਮੀਅਰ ਲੀਗ ਦੇ ਰੋਮਾਂਚਕ ਮੁਕਾਬਲੇ ‘ਚ ਦਿੱਲੀ ਕੈਪੀਟਲਸ ਨੂੰ 2 ਗੇਂਦਾਂ ਰਹਿੰਦੇ ਹੋਏ 5 ਵਿਕਟਾਂ ਨਾਲ ਲਗਾਤਾਰ ਚੌਥੀ ਜਿੱਤ ਦਰਜ ਕੀਤੀ।ਦਿੱਲੀ ਕੈਪੀਟਲਸ ਦੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਦੀ ਅਜੇਤੂ 69 ਦੌੜਾਂ ਦੀ ਅਰਧ […]