May 12, 2026

ਮਹਿਲਾਵਾਂ ਦੀ ਸੁਰੱਖਿਆ ਨੂੰ ਲੈ ਕੇ ਸਖਤ ਹੋਇਆ ਕੇਂਦਰ, ਸੂਬਿਆਂ ਨੂੰ ਨਵੇਂ ਸਿਰੇ ਤੋਂ ਜਾਰੀ ਕੀਤੀ ਐਡਵਾਇਜ਼ਰੀ

ਨਵੀਂ ਦਿੱਲੀ – ਕੇਂਦਰ ਨੇ ਮਹਿਲਾਵਾਂ ਦੀ ਸੁਰੱਖਿਆ ਅਤੇ ਉਨ੍ਹਾਂ ਵਿਰੁੱਧ ਹੋਣ ਵਾਲੇ ਅਪਰਾਧਾਂ ਨਾਲ ਨਜਿੱਠਣ ਲਈ ਸੂਬਿਆਂ ਨੂੰ ਨਵੇਂ ਸਿਰੇ ਨਾਲ ਐਡਵਾਇਜ਼ਰੀ ਜਾਰੀ ਕੀਤੀ ਹੈ ਅਤੇ ਕਿਹਾ ਕਿ ਨਿਯਮਾਂ ਦਾ ਪਾਲਣ ਵਿੱਚ ਪੁਲੀਸ ਦੀ ਅਸਫ਼ਲਤਾ ਕਾਰਨ ਠੀਕ ਤਰ੍ਹਾਂ ਨਿਆਂ ਨਹੀਂ ਮਿਲ ਪਾਉਂਦਾ| ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਲੜਕੀ ਨਾਲ ਸਮੂਹਿਕ ਜਬਰ ਜ਼ਿਨਾਹ ਅਤੇ ਕਤਲ […]

ਜੰਮੂ ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨੇ ਦੋ ਮੁਕਾਬਲਿਆਂ ਵਿੱਚ ਚਾਰ ਅਤਿਵਾਦੀ ਮਾਰੇ

ਜੰਮੂ ਕਸ਼ਮੀਰ ਦੇ ਕੁਲਗਾਮ ਤੇ ਪੁਲਵਾਮਾ ਜ਼ਿਲ੍ਹਿਆਂ ਵਿਚ ਸੁਰੱਖਿਆ ਬਲਾਂ ਨਾਲ ਹੋਏ ਦੋ ਵੱਖ ਵੱਖ ਮੁਕਾਬਲਿਆਂ ਵਿਚ ਚਾਰ ਅਤਿਵਾਦੀ ਮਾਰੇ ਗਏ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੂੰ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਚਿਨਗਾਮ ਖੇਤਰ ਵਿੱਚ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਫੌਜਾਂ ਨੇ ਖੇਤਰ ਨੂੰ ਘੇਰ ਲਿਆ। […]