ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ‘ਚ ਕੈਪਟਨ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਰਖਾਸਤ ਕੀਤਾ ਜਾਵੇ : ਕੈਂਥ
ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨੂੰ ਬਚਾਉਣ ਲਈ ਵਜ਼ੀਫਾ ਰਾਸ਼ੀ ਤੁਰੰਤ ਜਾਰੀ ਕਰੇ ਕੈਪਟਨ ਸਰਕਾਰ : ਕੈਂਥ ਪਟਿਆਲਾ – ਅੱਜ ਨੈਸ਼ਨਲ ਸ਼ਡਿਊਲਡ ਕਾਸਟਸ਼ ਅਲਾਇੰਸ ਵੱਲੋਂ ਸੰਤ ਸਮਾਜ ਸੰਘਰਸ਼ ਕਮੇਟੀ ਦੇ ਸੱਦੇ ‘ਤੇ ਚੱਕਾ ਜਾਮ ਪ੍ਰੋਗਰਾਮ ਤਹਿਤ ਪਟਿਆਲਾ ਬੱਸ ਸਟੈਂਡ ਦੇ ਸਾਹਮਣੇ ਧਰਨਾ ਦੇ ਕੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ‘ਚ ਕੈਪਟਨ ਸਰਕਾਰ ਦੇ ਕੈਬਨਿਟ ਮੰਤਰੀ ਸਾਧੂ ਸਿੰਘ […]




