May 12, 2026

ਵਿਜੀਲੈਂਸ ਵਲੋਂ ਨਗਰ ਕੌਂਸਲ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭਿ੍ਰਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਮਿਊਂਸਪਲ ਕਾਰਪੋਰੇਸ਼ਨ ਪਟਿਆਲਾ, ਵਿਖੇ ਤਾਇਨਾਤ ਇੰਸਪੈਕਟਰ ਸੁਨੀਲ ਕੁਮਾਰ ਗੁਲਾਟੀ ਅਤੇ ਉਸ ਦੇ ਵਿਚੌਲੇ ਰਾਕੇਸ਼ ਬਹਿਲ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ।ਦੋਸ਼ੀ ਸੁਨੀਲ ਕੁਮਾਰ ਗੁਲਾਟੀ ਅਤੇ ਉਸ ਦੇ ਵਿਚੌਲੇ ਰਾਕੇਸ਼ ਬਹਿਲ ਨੂੰ ਸ਼ਿਕਾਇਤਕਰਤਾ ਜਸਪ੍ਰੀਤ ਸਿੰਘ, ਵਾਸੀ ਪਿੰਡ ਨੰਦਪੁਰ, ਜਿਲਾ ਪਟਿਆਲਾ ਦੀ […]

ਕੋਵਿਡ -19 ਸਬੰਧੀ ਚਿੰਤਾ, ਡਰ ਅਤੇ ਨਾ-ਪੱਖੀ ਧਾਰਨਾ ਨਾਲ ਨਜਿੱਠਣ ਲਈ ਟੈਲੀ-ਕੰਸਲਟੇਸ਼ਨ ਸੇਵਾਵਾਂ ਸ਼ੁਰੂ: ਬਲਬੀਰ ਸਿੱਧੂ

ਪੰਜਾਬ ਵਿੱਚ ਪਾਜ਼ੇਟਿਵਿਟੀ ਦਰ ਅਕਤੂਬਰ ਦੇ ਪਹਿਲੇ ਹਫ਼ਤੇ ਘਟ ਕੇ 4% ਹੋਈ ਅਤੇ ਅੱਗੇ ਹੋਰ ਵੀ ਘਟ ਰਹੀ ਚੰਡੀਗੜ – ਕੋਵਿਡ -19 ਸਬੰਧੀ ਚਿੰਤਾ, ਡਰ ਅਤੇ ਨਾ-ਪੱਖੀ ਧਾਰਨਾ ਨਾਲ ਨਜਿੱਠਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਟੋਲ-ਫਰੀ ਨੰਬਰ 1800-180-4104 ’ਤੇ ਸਮਰਪਿਤ 24¿7 ਟੈਲੀ-ਕੰਸਲਟੇਸ਼ਨ ਸੇਵਾ ਸ਼ੁਰੂ ਕੀਤੀ ਹੈ। ਇਸ ਤੋਂ ਇਲਾਵਾ ਈ-ਸੰਜੀਵਨੀ […]

ਵਿਨੀ ਮਹਾਜਨ ਨੇ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਕੋਵਿਡ-19 ਦੀ ਰੋਕਥਾਮ ਲਈ ਸੂਬੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਪਰਾਲੀ ਸਾੜਨ ਦੇ ਖ਼ਤਰੇ ਨੂੰ ਜੜੋ ਖ਼ਤਮ ਕਰਨ ਲਈ ਅਧਿਕਾਰੀਆਂ ਨੂੰ ਸਖ਼ਤ ਨਿਗਰਾਨੀ ਯਕੀਨੀ ਬਣਾਉਣ ਦੇ ਵੀ ਦਿੱਤੇ ਨਿਰਦੇਸ਼ ਚੰਡੀਗੜ – ਪੰਜਾਬ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਕੋਵਿਡ -19 ਦੀ ਰੋਕਥਾਮ ਲਈ ਸੂਬੇ ਦੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਉਨਾਂ ਝੋਨੇ ਦੇ […]