May 12, 2026

ਵਿਸ਼ਵ ਮਾਨਸਿਕ ਸਿਹਤ ਦਿਵਸ ਆਰੀਅਨਜ਼ ਵਿਖੇ ਮਨਾਇਆ ਗਿਆ

ਫੋਰਟਿਸ ਅਤੇ ਆਰੀਅਨਜ਼ ਨੇ “ਸਭ ਦੇ ਲਈ ਮਾਨਸਿਕ ਸਿਹਤ” ਤੇ ਵੈਬਿਨਾਰ ਆਯੋਜਿਤ ਕੀਤਾ ਮੁਹਾਲੀ – ਮਾਨਸਿਕ ਸਿਹਤ ਦੇ ਮਸਲਿਆਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ਾਂ ਨਾਲ, ਆਰੀਅਨਜ਼ ਇੰਸਟੀਚਿਉਟ ਆਫ਼ ਨਰਸਿੰਗ ਅਤੇ ਆਰੀਅਨਜ਼ ਕਾਲਜ ਆਫ਼ ਫਾਰਮੇਸੀ, ਰਾਜਪੁਰਾ, ਨੇੜੇ ਚੰਡੀਗੜ ਨੇ ਫੋਰਟਿਸ ਹਸਪਤਾਲ, ਮੁਹਾਲੀ ਦੇ ਸਹਿਯੋਗ ਨਾਲ, “ਵਿਸ਼ਵ ਮਾਨਸਿਕ ਸਿਹਤ ਦਿਵਸ” ਵਿਸ਼ੇ ‘ਤੇ ਇੱਕ ਵੈਬਿਨਾਰ ਦਾ ਆਯੋਜਨ […]

ਕਿਵੇਂ ਰਹੀ ਅਮਰੀਕੀ ਉਪ-ਰਾਸ਼ਟਰਪਤੀ ਦੇ ਉਮੀਦਵਾਰਾਂ ਵਿਚਾਲੇ ਬਹਿਸ

ਅਮਰੀਕੀ ਰਵਾਇਤ ਮੁਤਾਬਿਕ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਰਾਸ਼ਟਰਪਤੀ ਅਤੇ ਉਪ-ਰਾਸ਼ਟਰਪਤੀ ਦੇ ਉਮੀਦਵਾਰਾਂ ਦੌਰਾਨ ਜਨਤਕ ਬਹਿਸਾਂ ਹੁੰਦੀਆਂ ਆ ਰਹੀਆਂ ਹਨ। ਜਿਸ ਤੋਂ ਵੋਟਰ ਉਮੀਦਵਾਰਾਂ ਦੀ ਯੋਗਤਾ ਦੀ ਖਰਖ ਕਰਕੇ ਵੋਟ ਪਾਉਣ ਲਈ ਆਪਣਾ ਮਨ ਬਣਾਉਂਦੇ ਹਨ। ਇਸੇ ਕੜੀ ਤਹਿਤ ਅਮਰੀਕੀ ਉਪ-ਰਾਸ਼ਟਰਪਤੀ ਅਹੁਦੇ ਲਈ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਕਮਲਾ ਹੈਰਿਸ ਤੇ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਤੇ ਅਮਰੀਕਾ […]

ਕੈਨੇਡਾ ਲੇਕ ‘ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਮੁੰਡੇ-ਕੁੜੀ ਦੀ ਮੌਤ

ਮੌਂਟਰੀਅਲ – ਕੈਨੇਡਾ ਦੇ ਮੌਂਟਰੀਅਲ ‘ਚ ਇੱਕ ਸੜਕ ਹਾਦਸੇ ‘ਚ ਨੌਜਵਾਨ ਪੰਜਾਬੀ ਕੁੜੀ ਤੇ ਮੁੰਡੇ ਦੀ ਮੌਤ ਹੋ ਗਈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਕਾਰ ਲੇਕ ‘ਚ ਜਾ ਡਿੱਗੀ। ਮ੍ਰਿਤਕ ਨੌਜਵਾਨ ਮੁੰਡੇ-ਕੁੜੀ ਦੀ ਉਮਰ 22 ਸਾਲ ਤੇ 19 ਸਾਲ ਸੀ।ਮਿਲੀ ਜਾਣਕਾਰੀ ਅਨੁਸਾਰ ਇਕ ਚਸ਼ਮਦੀਦ ਅਨੁਸਾਰ ਉਸ ਨੂੰ ਇੱਕ ਆਵਾਜ਼ ਸੁਣਾਈ ਦਿੱਤੀ ਅਤੇ ਕਾਰ ਲੇਕ […]