ਕਬੂਤਰਬਾਜੀ ਅਤੇ ਧੋਖਾਧੜੀ ਨਾਲ ਵਿਦੇਸ਼ ਭੇਜਣ ਵਾਲਿਆਂ ਖਿਲਾਫ 370 ਐਫ.ਆਈ.ਆਰ. ਦਰਜ ਕੀਤੀ ਗਈ – ਗ੍ਰਹਿ ਮੰਤਰੀ
ਚੰਡੀਗੜ – ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕਬੂਤਰਬਾਜੀ ਅਤੇ ਧੋਖਾਧੜੀ ਨਾਲ ਵਿਦੇਸ਼ ਵਿਚ ਭੇਜਣ ਵਾਲੇ ਲੋਕਾਂ ਖਿਲਾਫ 370 ਐਫ.ਆਈ.ਆਰ. ਦਰਜ ਕੀਤੀ ਗਈ ਹੈ| ਇਸ ਦੇ ਤਹਿਤ ਦੋਸ਼ੀਆਂ ਨੂੰ ਫੜਦੇ ਹੋਏ ਪੁਲਿਸ ਨੇ 351 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨਾਂ ਦੇ ਕਬਜੇ ‘ਚੋਂ 1.04 ਕਰੋੜ ਰੁਪਏੇ ਦੀ ਨਗਦੀ ਬਰਾਮਦ ਕੀਤੀ ਹੈ|ਸ੍ਰੀ […]




