ਅਰੁਨਾ ਚੌਧਰੀ ਵੱਲੋਂ ਪੰਚਾਇਤਾਂ ਨੂੰ ਪਰਾਲੀ ਫੂਕਣ ਦੇ ਰੁਝਾਨ ਖ਼ਿਲਾਫ਼ ਮੁਹਿੰਮ ਤੇਜ਼ ਕਰਨ ਦੀ ਅਪੀਲ
ਪਰਾਲੀ ਫੂਕਣ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਇਸ ਖ਼ਤਰੇ ਦੀ ਜੜ੍ਹ ਵੱਢਣ ਲਈ ਨੋਡਲ ਅਫ਼ਸਰ ਪ੍ਰਭਾਵਸ਼ਾਲੀ ਤਰੀਕੇ ਨਾਲ ਕਰ ਰਹੇ ਹਨ ਕੰਮ ਚੰਡੀਗੜ੍ਹ – ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਸੂਬੇ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਪਰਾਲੀ ਫੂਕਣ ਦੇ […]




