ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਸੇਵਾ ਕੀਤੀ ਮੁਕੰਮਲ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਵਿਰਾਸਤੀ ਮਾਰਗ ’ਤੇ ਅੱਜ ਤੀਸਰੇ ਦਿਨ ਝਾੜੂ ਲਗਾ ਕੇ ਆਪਣੀ ਸੇਵਾ ਮੁਕੰਮਲ ਕੀਤੀ। ਸੇਵਾ ਦੀ ਸਮਾਪਤੀ ਮਗਰੋਂ […]




