May 12, 2026

ਦੁਨੀਆ ਦੇ ਸਭ ਤੋਂ ਵੱਡੇ ਮੰਚ ਯੂ. ਐਨ. ਵਿੱਚ 39 ਦੇਸ਼ਾਂ ਨੇ ਘੇਰਿਆ ਚੀਨ

ਜੇਨੇਵਾ – ਦੁਨੀਆ ਦੇ ਸਭ ਤੋਂ ਵੱਡੇ ਮੰਚ ਤੇ ਚੀਨ ਨੂੰ ਫਟਕਾਰ ਖਾਣੀ ਪਈ ਹੈ| ਸੰਯੁਕਤ ਰਾਸ਼ਟਰ ਸੰਘ ਵਿਚ ਹਾਂਗਕਾਂਗ, ਤਿੱਬਤ ਅਤੇ ਆਪਣੇ ਹੀ ਦੇਸ਼ ਦੇ ਉਈਗਰ ਮੁਸਲਮਾਨਾਂ ਦੇ ਮਨੁੱਖੀ ਅਧਿਕਾਰ ਦੱਬਣ ਅਤੇ ਲੰਬੇ ਸਮੇਂ ਤੋਂ ਦੁਨੀਆ ਦੀ ਆਲੋਚਨਾ ਦਾ ਸਾਹਮਣਾ ਕਰ ਰਹੇ ਚੀਨ ਖ਼ਿਲਾਫ਼ ਸੰਯੁਕਤ ਰਾਸ਼ਟਰ ਦੇ ਵਿਰੋਧ ਵਿਚ 39 ਦੇਸ਼ਾਂ ਨੇ ਆਵਾਜ਼ ਮਜ਼ਬੂਤ […]

ਅਮਰੀਕੀ ਸਰਕਾਰ ਵੱਲੋਂ ਐਚ-1ਬੀ ਵੀਜ਼ਾ ਤੇ ਨਵੀਆਂ ਪਾਬੰਦੀਆਂ ਦਾ ਐਲਾਨ

ਵਾਸ਼ਿੰਗਟਨ – ਅਮਰੀਕਾ ਦੀ ਡੋਨਾਲਡ ਟਰੰਪ ਸਰਕਾਰ ਨੇ ਐਚ-1ਬੀ ਵੀਜ਼ਾ ਤੇ ਨਵੀਆਂ ਪਾਬੰਦੀਆਂ ਦਾ ਐਲਾਨ ਕੀਤਾ ਹੈ| ਅਮਰੀਕੀ ਸਰਕਾਰ ਵੱਲੋਂ ਜਾਰੀ ਇਕ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈਕਿ ਇਹ ਫ਼ੈਸਲਾ ਅਮਰੀਕੀ ਕਾਮਿਆਂ ਦੀ ਸੁਰੱਖਿਆ, ਅਖੰਡਤਾ ਦੀ ਬਹਾਲੀ ਅਤੇ ਉਹਨਾਂ ਨੂੰ ਇਸ ਗੱਲ ਦਾ ਭਰੋਸਾ ਦਿਵਾਉਣ ਲਈ ਕੀਤਾ ਗਿਆ ਹੈ ਕਿ ਐਚ-1ਬੀ ਵੀਜ਼ਾ ਦੇ ਲਈ ਸਿਰਫ ਯੋਗ […]

ਪੱਛਮੀ ਬੰਗਾਲ ਵਿੱਚ ਭਾਜਪਾ ਵਰਕਰਾਂ ਵੱਲੋਂ ਮਮਤਾ ਸਰਕਾਰ ਵਿਰੁੱਧ ਪ੍ਰਦਰਸ਼ਨ, ਪੁਲੀਸ ਵੱਲੋਂ ਲਾਠੀਚਾਰਜ

ਪੱਛਮੀ ਬੰਗਾਲ – ਪੱਛਮੀ ਬੰਗਾਲ ਵਿੱਚ ਆਪਣੇ ਸਾਥੀ ਦੇ ਕਤਲ ਦੇ ਵਿਰੋਧ ਵਿੱਚ ਭਾਜਪਾ ਵਰਕਰ ਸੜਕਾਂ ਤੇ ਉਤਰ ਆਏ ਹਨ| ਕੋਲਕਾਤਾ ਵਿੱਚ ਥਾਂ-ਥਾਂ ਮਮਤਾ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ| ਰਾਜ ਸਕੱਤਰੇਤ ਵਲੋਂ ਭਾਜਪਾ ਦੇ ਮਾਰਚ ਦੌਰਾਨ ਪਾਰਟੀ ਵਰਕਰਾਂ ਅਤੇ ਪੱਛਮੀ ਬੰਗਾਲ ਪੁਲੀਸ ਦਰਮਿਆਨ ਝੜਪ ਹੋਣ ਦੀ ਘਟਨਾ ਸਾਹਮਣੇ ਆਈ ਹੈ| ਪੁਲੀਸ ਨੇ ਪ੍ਰਦਰਸ਼ਨਕਾਰੀ […]