June 21, 2026

ਕੋਰੋਨਾ ਵਾਇਰਸ ਕਾਰਨ ਪੰਜਾਬ ‘ਚ ਲਾਕਡਾਊਨ-ਸਰਕਾਰੀ ਤੇ ਨਿੱਜੀ ਬੱਸਾਂ ਬੰਦ

ਦੇਸ਼ ਭਰ ‘ਚ ਸਾਰੀਆਂ ਪ੍ਰੀਖਿਆਵਾਂ ਰੱਦ ਚੰਡੀਗੜ੍ਹ – ਕੋਰੋਨਾ ਵਾਇਰਸ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਸ਼ੁੱਕਰਵਾਰ ਰਾਤ 12 ਵਜੇ ਤੋਂ ਬਾਅਦ ਸੂਬੇ ਭਰ ‘ਚ ਨਿੱਜੀ ਅਤੇ ਸਰਕਾਰੀ ਬੱਸਾਂ ਦੀ ਆਵਾਜਾਈ ‘ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਸੂਬੇ ‘ਚ ਆਟੋ, ਟੈਕਸੀਆਂ ਤੇ ਹੋਰ ਸਵਾਰੀਆਂ ਨੂੰ […]

ਸਫਾਈ ਕਰਮਚਾਰੀ ਕਮਿਸ਼ਨ, ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਾਲਮੀਕਿ ਵੱਲੋਂ ਸਫਾਈ ਕਰਮਚਾਰੀਆਂ ਨੂੰ ਕੋਰੋਨਾ

ਵਾਇਰਸ ਦੇ ਸੰਭਾਵੀ ਖਤਰੇ ਤੋਂ ਬਚਾਉਣ ਲਈ ਸਰੁੱਖਿਅਤ ਕਿੱਟਾਂ ਪ੍ਰਦਾਨ ਕਰਨ ਹਿੱਤ ਮੁੱਖ ਸਕੱਤਰ ਪੰਜਾਬ ਨੂੰ ਮੰਗ ਪੱਤਰ ਭੇਂਟ ਚੰਡੀਗੜ – ਸਫਾਈ ਕਰਮਚਾਰੀ ਕਮਿਸ਼ਨ, ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਾਲਮੀਕਿ ਵੱਲੋਂ ਅੱਜ ਇਥੇ ਪੰਜਾਬ ਰਾਜ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਨੂੰ ਇਕ ਮੰਗ ਪੱਤਰ ਭੇਂਟ ਕਰਕੇ ਮੰਗ ਕੀਤੀ ਗਈ ਕਿ ਪੰਜਾਬ ਰਾਜ ਦੇ […]

ਕੋਰੋਨਾਵਾਇਰਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਗੁਰਦੁਆਰਿਆਂ ’ਚ ਕੀਤੀ ਗਈ ਸਰਬੱਤ ਦੇ ਭਲੇ ਦੀ ਅਰਦਾਸ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਪਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅੰਮ੍ਰਿਤਸਰ – ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਸਮੁੱਚੇ ਗੁਰਦੁਆਰਾ ਸਾਹਿਬਾਨ ਅੰਦਰ ਮਨੁੱਖੀ ਸਲਾਮਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ […]