October 2, 2026

ਆਂਗਨਵਾੜੀ ਵਰਕਰਾਂ ਤੋਂ ਸੁਪਰਵਾਈਜ਼ਰਾਂ ਦੀ ਤਰੱਕੀ ਪ੍ਰਕਿਰਿਆ ਸ਼ੁਰੂ

ਚੰਡੀਗੜ੍ਹ – ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਦੀਆਂ ਹਦਾਇਤਾਂ ਉਤੇ ਵਿਭਾਗ ਨੇ ਆਂਗਨਵਾੜੀ ਵਰਕਰਾਂ ਵਿੱਚੋਂ ਸੁਪਰਵਾਈਜ਼ਰਾਂ ਦੀ ਤਰੱਕੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਦੀਆਂ ਸੂਚੀਆਂ ਵੈੱਬਸਾਈਟ ਉਤੇ ਪਾਈਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਨੇ ਕੁੱਝ ਦਿਨ ਪਹਿਲਾਂ ਇਕ ਉੱਚ ਪੱਧਰੀ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਆਂਗਨਵਾੜੀ […]

ਮੁੱਖ ਮੰਤਰੀ ਵੱਲੋਂ ਹੋਲਾ ਮਹੱਲਾ ਅਤੇ ਹੋਲੀ ਨੂੰ ਏਕਤਾ ਅਤੇ ਸਦਭਾਵਨਾ ਨਾਲ ਮਨਾਉਣ ਦਾ ਸੱਦਾ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਹੋਲੇ ਮਹੱਲੇ ਅਤੇ ਹੋਲੀ ਦੇ ਪਵਿੱਤਰ ਮੌਕੇ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਨੇ ਇਨ੍ਹਾਂ ਤਿਉਹਾਰਾਂ ਨੂੰ ਰਵਾਇਤੀ ਭਾਵਨਾ ਨਾਲ ਏਕਤਾ, ਸਹਿਣਸ਼ੀਲਤਾ, ਭਾਈਚਾਰਕ ਸਾਂਝ ਅਤੇ ਰਹਿਮਦਿਲੀ ਨਾਲ ਮਨਾਉਣ ਦਾ ਸੱਦਾ ਦਿੱਤਾ। ਜੰਗਜੂ ਭਾਵਨਾ ਦਾ ਪ੍ਰਤੀਕ ਹੋਲਾ ਮਹੱਲਾ ਅਤੇ ਰੰਗਾਂ ਦੇ ਤਿਉਹਾਰ ਹੋਲੀ ਦੀ ਪੂਰਵ ਸੰਧਿਆ […]

ਕੈਪਟਨ ਸਰਕਾਰ ਪੰਜਾਬ ਦੇ 60 ਹਜ਼ਾਰ ਝੁੱਗੀ-ਝੌਂਪੜੀ ਵਾਸੀਆਂ ਨੂੰ ਜ਼ਮੀਨ ਦੇ ਮਾਲਕੀ ਹੱਕ ਦੇਵੇਗੀ

ਸ਼ਹਿਰਾਂ ਦੇ ਝੁੱਗੀ-ਝੌਂਪੜੀ ਖੇਤਰਾਂ ਦੀ ਬਦਲੀ ਜਾਵੇਗੀ ਨੁਹਾਰ ਚੰਡੀਗੜ੍ਹ – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ “ਪੰਜਾਬ ਸਲੱਮ ਡਵੈਲਰਜ਼ (ਮਲਕੀਅਤੀ ਅਧਿਕਾਰ) ਐਕਟ, 2020” ਲਾਗੂ ਕਰਨ ਨਾਲ ਸੂਬੇ ਭਰ ਦੇ ਲਗਭਗ 60,000 ਝੁੱਗੀ ਝੌਂਪੜੀ ਵਾਲਿਆਂ ਨੂੰ ਮਲਕੀਅਤੀ ਅਧਿਕਾਰਾਂ ਦੇ ਨਾਲ ਨਾਲ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮਿਲਣਗੀਆਂ। ਬੁਲਾਰੇ ਅਨੁਸਾਰ ਹਾਲ ਹੀ ਵਿੱਚ ਵਿਧਾਨ ਸਭਾ ਵਿੱਚ […]