May 14, 2026

ਤੇਲ ਟੈਂਕਰ ਅਤੇ ਟਵੇਰਾ ਗੱਡੀ ਦੀ ਟੱਕਰ ਨਾਲ ਬੁਢਲਾਡਾ ਦੇ ਪੰਜ ਵਾਸੀਆਂ ਦੀ ਮੌਤ

ਬੁਢਲਾਡਾ – ਸਥਾਨਕ ਸ਼ਹਿਰ ਤੋਂ ਡੇਰਾ ਸੱਚਾ ਸੋਦਾ ਸਿਰਸਾ ਨੂੰ ਜਾ ਰਹੇ ਸ਼ਰਧਾਲੂਆਂ ਦੀ ਟਵੇਰਾ ਗੱਡੀ ਦੀ ਤੇਲ ਟੈਂਕਰ ਨਾਲ ਟੱਕਰ ਹੋ ਜਾਣ ਨਾਲ ਪੰਜ ਵਿਅਕਤੀਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਸਥਾਨਕ ਸ਼ਹਿਰ ਤੋਂ ਡੇਰਾ ਸੱਚਾ ਸੌਦਾ ਸਿਰਸਾ ਵੱਲ ਨੂੰ ਜਾ ਰਹੇ ਪਲਾਟਾਂ ਤੋਂ ਇੱਕ ਟਵੇਰਾ ਗੱਡੀ […]

ਸ਼੍ਰੀ ਰਾਸ਼ਟਰਪਤੀ ਕੋਵਿੰਦ ਵੱਲੋਂ 15 ਔਰਤਾਂ ‘ਨਾਰੀ ਸ਼ਕਤੀ ਪੁਰਸਕਾਰ’ ਨਾਲ ਸਨਮਾਨਿਤ

ਨਵੀਂ ਦਿੱਲੀ – ਕੌਮਾਂਤਰੀ ਮਹਿਲਾ ਦਿਵਸ ਮੌਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੱਖ-ਵੱਖ ਖੇਤਰ ‘ਚ ਉਪਲਬਧੀਆਂ ਹਾਸਿਲ ਕਰਨ ਵਾਲੀਆਂ 15 ਔਰਤਾਂ ਦਾ ਸਨਮਾਨ ਕਰਦਿਆਂ ਉਨ੍ਹਾਂ ਨੂੰ ਨਾਰੀ ਸ਼ਕਤੀ ਪੁਰਸਕਾਰ ਨਾਲ ਨਿਵਾਜਿਆ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਾਰਤੀ ਹਵਾਈ ਫ਼ੌਜ ਦੀ ਪਹਿਲੀ ਮਹਿਲਾ ਫਾਈਟਰ ਪਾਇਲਟ ਮੋਹਨਾ ਜੀਤਵਾਲ, ਅਵਨੀ ਚਤੁਰਵੇਦੀ ਤੇ ਭਾਵਨਾ ਕੰਠ ਨੂੰ ‘ਨਾਰੀ ਸ਼ਕਤੀ ਪੁਰਸਕਾਰ’ ਦਿੱਤਾ। ਇਸ […]

ਖ਼ਾਲਸਾਈ ਜਾਹੋ-ਜਲਾਲ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦਾ ਆਗਾਜ਼

ਸਿੰਘ ਸਾਹਿਬ ਗਿ: ਰਘਬੀਰ ਸਿੰਘ ਨੇ ਕੀਤੀ ਆਰੰਭਤਾ ਦੀ ਅਰਦਾਸ ਸ੍ਰੀ ਅਨੰਦਪੁਰ ਸਾਹਿਬ – ਅੱਜ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਪਾਵਨ ਅਸਥਾਨ ਤੋਂ ਸਿਖ ਕੌਮ ਦਾ ਕੌਮੀ ਤਿਉਹਾਰ ਹੋਲਾ ਮਹੱਲਾ ਖਾਲਸਾਈ ਜਾਹੋ ਜਲਾਲ ਅਤੇ ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋਇਆ। ਇਸ ਸੰਬੰਧੀ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਉਪਰੰਤ ਤਖਤ […]