ਖੇਤੀ ਕਾਨੂੰਨ ਲਾਗੂ ਹੋਣ ਨਾਲ ਕਿਸਾਨਾਂ ਦੀਆਂ ਮੁਸ਼ਕਲਾਂ ਘਟਣ ਲੱਗੀਆਂ: ਮੋਦੀ
ਨਵੀਂ ਦਿੱਲੀ – ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਪਹੁੰਚ ਕੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਹੈ ਕਿ ਇਨ੍ਹਾਂ ਸੁਧਾਰਾਂ ਨੇ ਕਿਸਾਨਾਂ ਲਈ ਨਵੇਂ ਮੌਕਿਆਂ ਦੇ ਰਾਹ ਖੋਲ੍ਹ ਦਿੱਤੇ ਹਨ। ਆਕਾਸ਼ਵਾਣੀ ’ਤੇ ਮਾਸਿਕ ‘ਮਨ ਕੀ ਬਾਤ’ ਪ੍ਰੋਗਰਾਮ ਦੌਰਾਨ ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਲਾਗੂ ਹੋਣ […]




