ਧਾਰਾ 370 ਦੇ ਮਾਮਲੇ ਨੂੰ ਵੱਡੀ ਬੈਂਚ ਕੋਲ ਭੇਜਣ ਦਾ ਕੋਈ ਕਾਰਨ ਨਹੀਂ : ਸੁਪਰੀਮ ਕੋਰਟ
ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਧਾਰਾ 370 ਤੇ ਦਾਇਰ ਹੋਈਆਂ ਪਟੀਸ਼ਨਾਂ ਨੂੰ 7 ਜੱਜਾਂ ਦੀ ਵੱਡੀ ਬੈਂਚ ਕੋਲ ਭੇਜਣ ਤੋਂ ਇਨਕਾਰ ਕਰ ਦਿੱਤਾ ਹੈ| ਇਸ ਮਾਮਲੇ ਦੀ ਸੁਣਵਾਈ 5 ਜੱਜਾਂ ਦੀ ਬੈਂਚ ਹੀ ਕਰੇਗੀ| ਪਟੀਸ਼ਨਾਂ ਵਿੱਚ ਪਿਛਲੇ ਸਾਲ 5 ਅਗਸਤ ਦੇ ਕੇਂਦਰ ਦੇ ਧਾਰਾ 370 ਨੂੰ ਹਟਾਉਣ ਦੇ ਫੈਸਲੇ ਦੀ ਸੰਵਿਧਾਨਕ ਵੈਧਤਾ ਨੂੰ […]




