May 12, 2026

ਨੀਰਵ ਮੋਦੀ ਦਾ ਰਿਮਾਂਡ 24 ਮਾਰਚ ਤੱਕ ਵਧਾਇਆ

ਲੰਡਨ – ਬ੍ਰਿਟੇਨ ਦੀ ਇੱਕ ਅਦਾਲਤ ਨੇ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦਾ ਰਿਮਾਂਡ 24 ਮਾਰਚ ਤੱਕ ਵਧਾ ਦਿੱਤਾ ਹੈ| ਉਸ ਨੇ ਪੰਜਾਬ ਨੈਸ਼ਨਲ ਬੈਂਕ (ਪੀ. ਐਨ. ਬੀ.) ਨਾਲ ਲਗਭਗ 2 ਅਰਬ ਡਾਲਰ ਦਾ ਘਪਲਾ ਅਤੇ ਮਨੀ ਲਾਂਡਰਿੰਗ ਦੇ ਸਿਲਸਿਲੇ ਵਿੱਚ ਭਾਰਤ ਦੇ ਹਵਾਲੇ ਕੀਤੇ ਜਾਣ ਦੇ ਮਾਮਲੇ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਹੈ| ਨੀਰਵ […]

ਸ਼ੇਅਰ ਬਾਜ਼ਾਰ ਵਿੱਚ ਹਾਹਾਕਾਰ, ਸੈਂਸੈਕਸ 1448 ਅੰਕ ਤੇ ਨਿਫਟੀ 432 ਅੰਕ ਟੁੱਟਿਆ

ਮੁੰਬਈ – ਦੁਨੀਆ ਭਰ ਵਿੱਚ ਫੈਲ ਰਹੇ ਕੋਰੋਨਾ ਵਾਇਰਸ ਨਾਲ ਪੀੜਿਤ ਮਰੀਜਾਂ ਦੀ ਗਿਣਤੀ ਕਾਰਨ ਦੁਨੀਆ ਭਰ ਦੇ ਸ਼ੇਅਰ ਬਾਜ਼ਾਰ ਬੁਰੀ ਤਰ੍ਹਾਂ ਟੁੱਟ ਗਏ| ਭਾਰਤੀ ਸ਼ੇਅਰ ਬਾਜਾਰਾਂ ਵਾਸਤੇ ਅੱਜ ਦਾ ਦਿਨ ਬਲੈਕ ਫ੍ਰਾਈਡੇ ਸਾਬਿਤ ਹੋਇਆ ਅਤੇ ਬਾਜਾਰ ਵਿੱਚ ਸਾਢੇ ਤਿੰਨ ਫੀਸਦੀ ਦੀ ਗਿਰਾਵਟ ਆਈ| ਹਫਤੇ ਦੇ ਆਖਰੀ ਦਿਨ ਕੋਰੋਨਾ ਵਾਇਰਸ ਦੀ ਮਹਾਂਮਾਰੀ ਵਧਣ ਦੇ ਖਦਸ਼ੇ […]

ਪੰਜਾਬ ਬਜਟ 2020-21 ਉਦਯੋਗ ਪੱਖੀ ਅਤੇ ਵਿਕਾਸ ਮੁਖੀ: ਸੁੰਦਰ ਸ਼ਾਮ ਅਰੋੜਾ

ਚੰਡੀਗੜ – ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਵੱਲੋਂ ਪੇਸ਼ ਕੀਤੇ ਪੰਜਾਬ ਬਜਟ 2020-21 ਨੂੰ ਉਦਯੋਗ ਪੱਖੀ ਅਤੇ ਵਿਕਾਸ ਮੁਖੀ ਐਲਾਨਿਆ ਹੈ।ਸ੍ਰੀ ਅਰੋੜਾ ਨੇ ਕਿਹਾ ਕਿ ਏਕੀਤ ਬੁਨਿਆਦੀ ਢਾਂਚਾ ਵਿਕਾਸ ਯੋਜਨਾ ਤੇ ਤਹਿਤ ਲੁਧਿਆਣਾ ਫੇਜ਼-4, ਜਲੰਧਰ, ਬਠਿੰਡਾ ਅਤੇ ਮੰਡੀ ਗੋਬਿੰਦਗੜ ਵਿਖੇ […]