ਪੰਜਾਬ ਬਜਟ ਗ਼ਰੀਬ ਪੱਖੀ ਅਤੇ ਵਿਕਾਸਮੁਖੀ: ਸਾਧੂ ਸਿੰਘ ਧਰਮਸੋਤ
ਪੰਜਾਬ ਬਜਟ 2020-21 ‘ਚ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼ੇਣੀਆਂ, ਘੱਟ ਗਿਣਤੀਆਂ ਅਤੇ ਜੰਗਲਾਤ ਲਈ ਕੀਤੀਆਂ ਪਹਿਲਕਦਮੀਆਂ ਦੀ ਸ਼ਲਾਘਾ ਚੰਡੀਗੜ – ਪੰਜਾਬ ਦੇ ਜੰਗਲਾਤ, ਲਿਖਣ ਤੇ ਛਪਾਈ ਸਮੱਗਰੀ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਵੱਲੋਂ ਪੇਸ਼ ਕੀਤੇ ਪੰਜਾਬ ਬਜਟ ਸਾਲ 2020-21 ਨੂੰ ਤਰੱਕੀਪਸੰਦ, ਅਨੁਸੂਚਿਤ […]




