May 7, 2026

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸੁਖਾਵੇਂ ਸਮਾਜ ਦੀ ਸਿਰਜਣਾ ਲਈ ਮਾਰਗ ਦਰਸ਼ਨ- ਬੀਬੀ ਜਗੀਰ ਕੌਰ

ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਦਿੱਤੀ ਵਧਾਈ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖ ਧਰਮ ਦੇ ਬਾਨੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ 551ਵੇਂ ਪ੍ਰਕਾਸ਼ ਗੁਰਪੁਰਬ ਦੀ ਦੇਸ਼ ਵਿਦੇਸ਼ ਦੀ ਸੰਗਤ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ […]

ਪੰਜਾਬ ਦੇ ਰਾਜਪਾਲ ਚੰਡੀਗੜ ਵਿਖੇ ਮਿਊਜ਼ੀਅਮ ਆਫ਼ ਟ੍ਰੀਜ਼ ਦਾ ਕਰਨਗੇ ਉਦਘਾਟਨ

ਚੰਡੀਗੜ – 30 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ ਦੇ ਪ੍ਰਸ਼ਾਸਕ ਸ੍ਰੀ ਵੀ.ਪੀ. ਸਿੰਘ ਬਦਨੌਰ ਚੰਡੀਗੜ ਵਿਖੇ ਮਿਊਜ਼ੀਅਮ ਆਫ਼ ਟ੍ਰੀਜ਼ ਦਾ ਉਦਘਾਟਨ ਕਰਨਗੇ।ਕੋਵਿਡ-19 ਕਰਕੇ ਉਦਘਾਟਨ ਆਨਲਾਈਨ ਹੋਵੇਗਾ। ਸਾਬਕਾ ਸੰਸਦ ਮੈਂਬਰ ਅਤੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸਰਦਾਰ ਤਰਲੋਚਨ ਸਿੰਘ ਅਤੇ ਪੀ.ਐਚ.ਡੀ.ਸੀ.ਸੀ.ਆਈ. ਦੇ ਪ੍ਰਧਾਨ ਕਰਨ […]

ਰੇਲ ਆਵਾਜਾਈ ਦੀ ਬਹਾਲੀ ਨਾਲ ਸੂਬੇ ਵਿਚ 46 ਰੈਕਾਂ ਰਾਹੀਂ 114348 ਮੀਟ੍ਰਿਕ ਟਨ ਯੂਰੀਏ ਦੀ ਹੋਈ ਸਪਲਾਈ

ਚੰਡੀਗੜ੍ਹ – ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ, ਰੇਲ ਆਵਾਜਾਈ ਦੀ ਬਹਾਲੀ ਨਾਲ ਹੁਣ ਤੱਕ ਸੂਬੇ ਵਿਚ 46 ਰੈਕਾਂ ਰਾਹੀਂ 114348 ਮੀਟ੍ਰਿਕ ਟਨ ਯੂਰੀਏ ਦੀ ਸਪਲਾਈ ਕੀਤੀ ਗਈ ਹੈ। ਸੂਬੇ ਵਿਚ ਹੁਣ ਤੱਕ 46 ਰੈਕਾਂ ਰਾਹੀਂ 114348 ਮੀਟ੍ਰਿਕ ਟਨ ਯੂਰੀਏ ਦੀ ਸਪਲਾਈ ਦੋਆਬਾ ਇਲਾਕੇ ਵਿਚ 6 ਰੈਕਾ ਰਾਹੀਂ 13765 ਮੀਟ੍ਰਿਕ ਟਨ ਯੂਰੀਏ ਦੀ ਸਪਲਾਈ ਕਰ ਗਈ […]