ਕੇਜਰੀਵਾਲ ਦਾ ਐਲਾਨ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਦਾ ਮੁਆਵਜ਼ਾ
ਨਵੀਂ ਦਿੱਲੀ – ਦਿੱਲੀ ਹਿੰਸਾ ਨੂੰ ਲੈ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਭਾਵ ਅੱਜ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਨੇ ਕਿਹਾ ਕਿ ਪਿਛਲੇ ਦਿਨੀਂ ਦਿੱਲੀ ‘ਚ ਹੋਈ ਹਿੰਸਾ ‘ਚ ਹਿੰਦੂ ਅਤੇ ਮੁਸਲਮਾਨ ਦੋਹਾਂ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਹਿੰਸਾ ‘ਚ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਮਿਲੇਗਾ। ਉਨ੍ਹਾਂ […]




