ਭਾਰਤ ਤੇ ਮਿਆਂਮਾਰ ਵਿਚਾਲੇ ਦਸ ਸਮਝੌਤੇ ਸਹੀਬੰਦ
ਨਵੀਂ ਦਿੱਲੀ – ਭਾਰਤ ਤੇ ਮਿਆਂਮਾਰ ਨੇ ਅੱਜ ਦਸ ਸਮਝੌਤੇ ਸਹੀਬੰਦ ਕੀਤੇ ਹਨ। ਇਨ੍ਹਾਂ ਸਮਝੌਤਿਆਂ ਦਾ ਮੁੱਖ ਨਿਸ਼ਾਨਾ ਦੱਖਣਪੂਰਬੀ ਏਸ਼ਿਆਈ ਮੁਲਕ ਦਾ ਸਮਾਜਿਕ ਤੇ ਆਰਥਿਕ ਵਿਕਾਸ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਿਆਂਮਾਰ ਦੇ ਰਾਸ਼ਟਰਪਤੀ ਯੂ ਵਿਨ ਮਿੰਟ ਨਾਲ ਕਈ ਮੁੱਦਿਆਂ ’ਤੇ ਗੱਲਬਾਤ ਕੀਤੀ। ਲੰਘੇ ਦਿਨ ਭਾਰਤ ਪੁੱਜੇ ਮਿਆਂਮਾਰ ਦੇ ਸਦਰ ਦਾ ਅੱਜ ਰਾਸ਼ਟਰਪਤੀ ਭਵਨ […]




