May 12, 2026

ਐਸ.ਏ.ਐਸ ਨਗਰ ਦੀ ਸਨਅਤ ਨੂੰ ਉਤਸ਼ਾਹਤ ਕਰਨ ਲਈ ਵਿਸ਼ੇਸ਼ ਰਿਆਇਤਾਂ ਦੇਵਾਂਗੇ: ਸੁੰਦਰ ਸ਼ਾਮ ਅਰੋੜਾ

ਚੰਡੀਗੜ – ਪੰਜਾਬ ਸਰਕਾਰ ਜ਼ਿਲਾ ਐਸ.ਏ.ਐਸ ਨਗਰ (ਮੁਹਾਲੀ) ਵਿਖੇ ਸਨਅਤਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਰਿਆਇਤਾਂ ਦੇਵੇਗੀ। ਇਹ ਪ੍ਰਗਟਾਵਾ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਮੈਂਬਰਾਂ, ਪੰਜਾਬ ਇਨਫੋਟੈਕ ਅਤੇ ਉਦਯੋਗ ਤੇ ਵਣਜ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਮਗਰੋਂ ਕੀਤਾ।ਸ੍ਰੀ ਅਰੋੜਾ ਨੇ ਦੱਸਿਆ ਕਿ ਜ਼ਿਲਾ ਐਸ.ਏ.ਐਸ […]

ਸ਼੍ਰੋਮਣੀ ਕਮੇਟੀ ਵੱਲੋਂ ਮੱਧ ਪ੍ਰਦੇਸ਼ ’ਚ ਰਾਜ ਪੱਧਰੀ ਗੁਰਮਤਿ ਸਮਾਗਮ ਆਯੋਜਿਤ

ਮੱਧ ਪ੍ਰਦੇਸ਼ ’ਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਭਾਈ ਲੌਂਗੋਵਾਲ ਦਾ ਭਰਵਾਂ ਸਵਾਗਤ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਘੋਲਾ ਸਿੰਘ, ਬਾਬਾ ਤੇਗਾ ਸਿੰਘ ਕਾਰਸੇਵਾ ਸਰਹਾਲੀ ਵਾਲੇ ਅਤੇ ਸੰਗਤਾਂ ਦੇ ਸਹਿਯੋਗ ਨਾਲ ਮੱਧ ਪ੍ਰਦੇਸ਼ ਅੰਦਰ ਪੈਂਦੇ ਗੁਰਦੁਆਰਾ ਸ੍ਰੀ ਅਰਜਨ ਦੇਵ ਜੀ ਸ਼ਿਵਪੁਰੀ ਵਿਖੇ ਸੂਬਾ ਪੱਧਰੀ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਅਕਾਲ […]

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਲੀ ’ਚ ਵਾਪਰੀਆਂ ਹਿੰਸਕ ਘਟਨਾਵਾਂ ’ਤੇ ਜਤਾਈ ਚਿੰਤਾ

ਦੇਸ਼ ਅੰਦਰ ਘੱਟ-ਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ-ਭਾਈ ਲੌਂਗੋਵਾਲ ਅੰਮ੍ਰਿਤਸਰ – ਦਿੱਲੀ ਅੰਦਰ ਹਿੰਸਕ ਘਟਨਾਵਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਇਸ ਮਾਮਲੇ ਵਿਚ ਜਿਥੇ ਸਰਕਾਰਾਂ ਨੂੰ ਸੰਜੀਦਾ ਭੂਮਿਕਾ ਨਿਭਾਉਣੀ ਚਾਹੀਦੀ ਹੈ, ਉਥੇ ਹੀ ਦਿੱਲੀ ਵਾਸੀਆਂ ਨੂੰ ਵੀ ਸ਼ਾਂਤੀ ਦੇ ਰਾਹ ’ਤੇ ਅੱਗੇ […]