ਵਿਧਾਨ ਸਭਾ ਦੇ ਸਿਫਰ ਕਾਲ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਲੀ ਹਿੰਸਾ ਦਾ ਮੁੱਦਾ ਉਠਾਇਆ
ਇਨਸਾਨੀਅਤ ਦੇ ਕਾਤਲਾਂ ਦੇ ਨਾਪਾਕ ਮਨਸੂਬਿਆਂ ਨੂੰ ਸਹਿਣ ਨਹੀਂ ਕੀਤਾ ਜਾਵੇਗਾ: ਰੰਧਾਵਾ ਚੰਡੀਗੜ੍ਹ – ਸਹਿਕਾਰਤਾ ਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪੰਜਵੇਂ ਦਿਨ ਸਿਫਰ ਕਾਲ ਦੌਰਾਨ ਕੌਮੀ ਰਾਜਧਾਨੀ ਵਿੱਚ ਭੜਕੀ ਹਿੰਸਾ ਅਤੇ ਕਤਲੇਆਮ ਦਾ ਮੁੱਦਾ ਉਠਾਇਆ।ਸੈਸ਼ਨ ਦੌਰਾਨ ਮੁੱਦਾ ਉਠਾਉਣ ਤੋਂ ਬਾਅਦ ਵਿਧਾਨ ਸਭਾ ਦੇ ਬਾਹਰ […]




