ਸੈਨ ਫਰਾਂਸਿਸਕੋ ’ਚ ਕੋਰੋਨਾ ਵਾਇਰਸ ਕਾਰਨ ਸਥਾਨਕ ਐਮਰਜੈਂਸੀ ਦੀ ਘੋਸ਼ਣਾ
ਵਾਸ਼ਿੰਗਟਨ – ਅਮਰੀਕਾ ਦੇ ਸੈਨ ਫਰਾਂਸਿਸਕੋ ’ਚ ਕੋਰੋਨਾ ਵਾਇਰਸ ਦੇ ਵਧਦੇ ਖਤਰਿਆਂ ਦੇ ਮੱਦੇਨਜ਼ਰ ਸਥਾਨਕ ਐਮਰਜੈਂਸੀ ਘੋਸ਼ਿਤ ਕੀਤੀ ਗਈ ਹੈ। ਸੈਨ ਫਰਾਂਸਿਸਕੋ ਦੀ ਮੇਅਰ ਲੰਡਨ ਬ੍ਰੀਡ ਨੇ ਮੰਗਲਵਾਰ ਨੂੰ ਪੱਤਰਕਾਰਾਂ ਨੂੰ ਇਸ ਸਬੰਧੀ ਦੱਸਿਆ। ਵਿਸ਼ਵ ’ਚ ਕੋਰੋਨਾ ਵਾਇਰਸ ਦੇ ਲਗਾਤਾਰ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸਾਨੂੰ ਇਸ ਨਾਲ ਨਜਿੱਠਣ ਦੀ ਤਿਆਰੀ ਨਿਸ਼ਚਿਤ ਕਰਨ ਲਈ ਹੋਰ […]




